- ਨਿਊ ਸਾਊਥ ਵੇਲਜ਼ ਦੇ ਹੁਨਰ ਮੰਤਰੀ ਟਿਮ ਕ੍ਰੈਕੈਂਥੌਰਪ ਨੂੰ ਆਪਣੇ ਪਰਿਵਾਰ ਦੇ ਨਿੱਜੀ ਰੀਅਲ ਅਸਟੇਟ ਹਿੱਤਾਂ ਕਾਰਨ ਆਪਣੇ ਵਿਭਾਗਾਂ ਤੋਂ ਅਸਤੀਫਾ ਦੇਣ ਲਈ ਕੀਤਾ ਗਿਆ ਮਜਬੂਰ।
- ਵੈਲਫੇਅਰ ਭੁਗਤਾਨਾਂ ਨੂੰ ਹੁਲਾਰਾ ਦੇਣ ਲਈ ਮੁੱਖ ਕਾਨੂੰਨ ਨੂੰ ਸੰਸਦ ਤੋਂ ਮਿਲੀ ਮਨਜ਼ੂਰੀ।
- ਬਜਰੰਗ ਦਲ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੈਂਬਰਾਂ ਨੇ ਹਰਿਆਣਾ ਦੇ ਨੂਹ ਵਿੱਚ ਹੋਈ ਫਿਰਕੂ ਹਿੰਸਾ ਵਿਰੁੱਧ ਦਿੱਲੀ ਦੇ ਕਈ ਹਿੱਸਿਆਂ ਵਿੱਚ ਕੀਤੀਆਂ ਰੋਸ ਰੈਲੀਆਂ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।




