- ਇਨਫਲੂਐਂਜ਼ਾ ਬੀ ਸਟ੍ਰੇਨ ਨਾਲ ਦੂਜੇ ਬੱਚੇ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਕੁਈਨਜ਼ਲੈਂਡ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਆਪਣੀ ਫਲੂ ਵੈਕਸੀਨ ਲਗਵਾਉਣ ਦੀ ਅਪੀਲ।
- ਹਾਂਗਕਾਂਗ ਵਿੱਚ ਇੱਕ ਵੀਕੈਂਡ ਪਾਰਟੀ ਦੌਰਾਨ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ ਵਿੱਚ ਸੱਤ ਜੇਲ੍ਹ ਅਧਿਕਾਰੀਆਂ ਗ੍ਰਿਫ਼ਤਾਰ।
- ਫਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚ ਹੜ੍ਹ ਦੇ ਖਤਰੇ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਹਾਈ ਅਲਰਟ 'ਤੇ, ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਰੱਦ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।




