Watch FIFA World Cup 2026™

LIVE, FREE and EXCLUSIVE

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 17 ਜੁਲਾਈ, 2023

Australian Prime minister Anthony Albanese

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਦਾ ਕਹਿਣਾ ਹੈ ਕਿ ਉਹ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸਵਦੇਸ਼ੀ ਤਿਉਹਾਰ ਗਰਮਾ ਵਿਖੇ ਜਨਮਤ ਸੰਗ੍ਰਹਿ ਦੀ ਮਿਤੀ ਦਾ ਐਲਾਨ ਨਹੀਂ ਕਰਨਗੇ। Credit: LUKAS COCH/AAPIMAGE

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

By Paras Nagpal

Source: SBS



Share this with family and friends


ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਪੋਲ ਦੇ ਅੰਕੜਿਆਂ ਦੇ ਬਾਵਜੂਦ, ਜਨਮਤ ਸੰਗ੍ਰਹਿ ਦੇ ਸਫਲ ਹੋਣ ਦੀ ਉਮੀਦ, ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਦਾ ਬਿਆਨ।
  • ਸਲਾਹਕਾਰ ਫਰਮ ਡੀਲੋਇਟ ਦੇ ਸੀਨੀਅਰ ਅਧਿਕਾਰੀਆਂ ਨੇ ਗੁਪਤ ਸਰਕਾਰੀ ਜਾਣਕਾਰੀ ਸਾਂਝੀ ਕਰਨ ਵਾਲੇ ਇੱਕ ਕਰਮਚਾਰੀ ਨੂੰ ਕੀਤਾ ਬਰਖਾਸਤ।
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਇੱਕ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now