SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 21 ਜੁਲਾਈ, 2023

JIM CHALMERS
Australian Treasurer Jim Chalmers Source: AAP / LUKAS COCH/AAPIMAGE

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

By Paras Nagpal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਪ੍ਰਮੁੱਖ ਆਸਟ੍ਰੇਲੀਅਨ ਸਵਦੇਸ਼ੀ ਆਰਟ ਡੀਲਰ ਟਿਮ ਕਲਿੰਗੇਂਡਰ ਦੀ ਇੱਕ ਕਿਸ਼ਤੀ ਦੁਰਘਟਨਾ ਵਿੱਚ ਹੋਈ ਮੌਤ।
  • ਦੱਖਣੀ ਯੂਕਰੇਨ ਵਿੱਚ ਬੰਦਰਗਾਹਾਂ ਉੱਤੇ ਰੂਸ ਦੇ ਹਮਲੇ ਦੇ ਜਵਾਬ ਵਿੱਚ ਰੂਸ ਦੇ ਖਿਲਾਫ ਨਵੀਆਂ ਪਾਬੰਦੀਆਂ ਲਗਾਏਗਾ ਸੰਯੁਕਤ ਰਾਜ ਅਮਰੀਕਾ।
  • ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬੇ ਵਿੱਚ ਪੈਦਾ ਹੋ ਰਹੀ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now