- ਸਰਕਾਰ ਦੇ ਕੈਜ਼ੂਅਲ ਰੁਜ਼ਗਾਰ ਕਾਨੂੰਨਾਂ ਵਿੱਚ ਪ੍ਰਸਤਾਵਿਤ ਬਦਲਾਅ ਛੋਟੇ ਕਾਰੋਬਾਰਾਂ ਨੂੰ ਨਕਾਰਾਤਮਕ ਤੌਰ 'ਤੇ ਪ੍ਰਭਾਵਤ ਕਰਨਗੇ। ਆਸਟ੍ਰੇਲੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਮੁਖੀ ਦਾ ਬਿਆਨ।
- ਇੰਡੋਨੇਸ਼ੀਆ ਦੇ ਸੁਲਾਵੇਸੀ ਟਾਪੂ 'ਤੇ ਇਕ ਕਿਸ਼ਤੀ ਦੇ ਡੁੱਬਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ, ਲਗਭਗ 19 ਲੋਕ ਅਜੇ ਵੀ ਲਾਪਤਾ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।




