SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 28 ਜੁਲਾਈ, 2023

Australia US
U.S. Secretary of State Antony Blinken, left, shakes hands with Australian Foreign Minister Penny Wong prior to a bilateral meeting in Brisbane, Australia Friday, July 28, 2023. Credit: Pat Hoelscher/AP

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

By Paras Nagpal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੁਵੱਲੀ ਗੱਲਬਾਤ ਲਈ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੇਨੀ ਵੋਂਗ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਨਾਲ ਕੀਤੀ ਮੁਲਾਕਾਤ ਕੀਤੀ।
  • ਵਿਕਟੋਰੀਆ 2024 ਤੋਂ ਸਰਕਾਰੀ ਇਮਾਰਤਾਂ ਅਤੇ ਨਵੇਂ ਘਰਾਂ ਵਿੱਚ ਗੈਸ 'ਤੇ ਲਗਾਏਗਾ ਪਾਬੰਦੀ।
  • ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now