- ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਵੱਲੋਂ ਵਿਆਜ ਦਰਾਂ 'ਤੇ ਰੋਕ, ਵਿੱਤ ਮੰਤਰੀ ਕੈਟੀ ਗੈਲਾਘਰ ਨੇ ਫੈਸਲੇ ਦਾ ਕੀਤਾ ਸਵਾਗਤ।
- ਹਾਂਗਕਾਂਗ ਨੇ ਰਾਸ਼ਟਰੀ ਸੁਰੱਖਿਆ ਅਪਰਾਧਾਂ ਦੇ ਦੋਸ਼ੀ ਅੱਠ ਵਿਅਕਤੀਆਂ ਲਈ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ, ਸੂਚੀ ਵਿੱਚ ਆਸਟ੍ਰੇਲੀਆ ਦੇ ਦੋ ਵਿਅਕਤੀਆਂ ਦਾ ਨਾਂ ਸ਼ਾਮਲ।
- ਪਾਣੀ ਦੀ ਚੋਰੀ ਨੂੰ ਰੋਕਣ ਲਈ ਰਾਵੀ ਦਰਿਆ 'ਤੇ ਪਠਾਨਕੋਟ ਵਿੱਚ 206 ਮੈਗਾਵਾਟ ਦਾ ਪਣ-ਬਿਜਲੀ ਪ੍ਰਾਜੈਕਟ ਸਥਾਪਤ ਕਰੇਗੀ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।