- ਕਮਿਊਨਿਟੀ ਕਾਨੂੰਨੀ ਸੇਵਾਵਾਂ ਨੇ ਨਿਊ ਸਾਊਥ ਵੇਲਜ਼ ਪੁਲਿਸ ਅਤੇ ਸਾਬਕਾ ਰਾਜ ਪੁਲਿਸ ਕਮਿਸ਼ਨਰ ਮਿਕ ਫੁਲਰ ਦੇ ਵਿਰੁੱਧ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।
- ਇੱਕ ਮਾਨਵਤਾਵਾਦੀ ਸਮੂਹ ਦਾ ਦਾਅਵਾ ਹੈ ਕਿ ਸੀਰੀਆ ਵਿੱਚ ਫਸੀਆਂ ਦੋ ਦਰਜਨ ਤੋਂ ਵੱਧ ਆਸਟ੍ਰੇਲੀਅਨ ਔਰਤਾਂ ਅਤੇ ਬੱਚਿਆਂ ਨੂੰ ਜੇਕਰ ਫੈਡਰਲ ਸਰਕਾਰ ਤੋਂ ਤੁਰੰਤ ਸਹਾਇਤਾ ਨਹੀਂ ਮਿਲਦੀ ਤਾਂ ਉਨ੍ਹਾਂ ਦੀ ਮੌਤ ਹੋ ਸਕਦੀ ਹੈ।
- ਗੋਇੰਦਵਾਲ ਸਾਹਿਬ ਵਿਖੇ 540 ਮੈਗਾਵਾਟ ਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਅਗਲੇ ਹਫ਼ਤੇ ਬੰਦ ਹੋ ਜਾਵੇਗਾ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।




