- ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਾਸੀਆਂ ਲਈ ਬਿਹਤਰ ਭਵਿੱਖ ਸਿਰਜਣ ਦੇ ਮੌਕੇ ਵਜੋਂ ਪਾਰਲੀਮੈਂਟ ਵਿੱਚ ਸਵਦੇਸ਼ੀ ਆਵਾਜ਼ ਰਾਇਸ਼ੁਮਾਰੀ ਲਈ ਕਾਨੂੰਨ ਪਾਸ ਕਰਨ ਦੀ ਕੀਤੀ ਸ਼ਲਾਘਾ।
- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਚੀਨ ਦੇ ਚੋਟੀ ਦੇ ਡਿਪਲੋਮੈਟ ਵਾਂਗ ਯੀ ਨਾਲ ਕੀਤੀ ਮੁਲਾਕਾਤ।
- ਪੰਜਾਬ ਪੁਲਿਸ ਵੱਲੋਂ ਮੋਗਾ ਜੌਹਰੀ ਹੱਤਿਆ ਕਾਂਡ ਮਾਮਲੇ ਚ' ਲੋੜੀਂਦੇ ਚਾਰ ਮੁਲਜ਼ਮ ਗ੍ਰਿਫਤਾਰ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।