SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 26 ਜੂਨ, 2023

ANTHONY ALBANESE UKRAINE PRESSER
Prime Minister Anthony Albanese at a press conference at Parliament House in Canberra. Source: AAP / MICK TSIKAS/AAPIMAGE

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

Updated

By Paras Nagpal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਰਾਏਸ਼ੁਮਾਰੀ ਪ੍ਰਤੀ ਘਟ ਰਹੀਆਂ ਹਾਂ ਪੱਖੀ ਪੋਲਾਂ ਬਾਰੇ ਚਿੰਤਤ ਨਹੀਂ ਹਨ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ।
  • ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਰੂਸੀ ਡਿਪਲੋਮੈਟ ਨੇ ਛੱਡੀ ਕੈਨਬਰਾ ਦੇ ਉਪਨਗਰ ਯਾਰਰਾਲੁਮਲਾ ਵਿੱਚ ਪ੍ਰਸਤਾਵਿਤ ਨਵੇਂ ਦੂਤਾਵਾਸ ਦੀ ਸਾਈਟ।
  • ਕੌਮੀ ਜਾਂਚ ਏਜੰਸੀ (NIA) ਵੱਲੋਂ ਲਾਰੈਂਸ ਬਿਸ਼ਨੋਈ, ਅਤੇ ਕੈਨੇਡਾ ਅਤੇ ਭਾਰਤ 'ਚ ਲੋੜੀਂਦੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖਿਲਾਫ ਗੈਂਗਸਟਰ-ਅੱਤਵਾਦ ਕੇਸ ਨਾਲ ਸਬੰਧਤ ਚਾਰਜਸ਼ੀਟ ਦਾਇਰ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now