SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 27 ਜੂਨ, 2023

SYDNEY BONDI SHOOTING
NSW Police and Detectives at the scene of a shooting in Bondi Junction, Sydney, Tuesday, June 27, 2023. Source: AAP / DAN HIMBRECHTS/AAPIMAGE

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

Updated

By Paras Nagpal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਸਪਲਾਈ ਨੂੰ ਵਧਾ ਕੇ ਮੌਜੂਦਾ ਰਿਹਾਇਸ਼ੀ ਸੰਕਟ ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ, ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦਾ ਬਿਆਨ।
  • ਸਿਡਨੀ ਦੇ ਪੂਰਬੀ ਉਪਨਗਰਾਂ ਵਿੱਚ ਇੱਕ ਸੰਗਠਿਤ ਅਪਰਾਧ ਸ਼ਖਸੀਅਤ ਦਾ ਗੋਲੀਆਂ ਮਾਰ ਕੇ ਕਤਲ।
  • ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਵੱਲੋ ਪੰਜਾਬ ਅਤੇ ਹੋਰ ਰਾਜਾਂ ਦੇ ਕਈ ਵਿਦਿਆਰਥੀਆਂ ਨੂੰ ਫਰਜ਼ੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਪ੍ਰਦਾਨ ਕਰਨ ਦਾ ਦੋਸ਼ੀ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now