- ਫੈਡਰਲ ਸਰਕਾਰ ਵੱਲੋਂ ਨੁਕਸਾਨੀਆਂ ਸੜਕਾਂ, ਪੁਲਾਂ ਅਤੇ ਹੋਰ ਜਨਤਕ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਸਥਾਨਕ ਕੌਂਸਲਾਂ ਲਈ ਇੱਕ ਬਿਲੀਅਨ ਡਾਲਰ ਤੋਂ ਵੱਧ ਦੇ ਭੁਗਤਾਨ ਦਾ ਐਲਾਨ।
- ਕਿਸਾਨਾਂ ਨੇ ਬੈਕਪੈਕਰ ਵੀਜ਼ਾ ਤਬਦੀਲੀਆਂ ਕਾਰਨ ਭੋਜਨ ਦੀਆਂ ਕੀਮਤਾਂ ਵਧਣ ਦਾ ਜਤਾਇਆ ਖਦਸ਼ਾ।
- ਪੰਜਾਬ ਸਰਕਾਰ ਨੇ ਚਿੱਟ ਫੰਡ ਕੰਪਨੀ ਪਰਲ ਗਰੁੱਪ ਦੀ ਮਲਕੀਅਤ ਵਾਲੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਇਸਨੂੰ ਵੇਚਣ ਦੀ ਪ੍ਰਕਿਰਿਆ ਕੀਤੀ ਸ਼ੁਰੂ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।




