- ਮੈਲਬੌਰਨ ਦੇ ਪੱਛਮ ਵਿੱਚ ਹੋਈ ਇੱਕ ਸਕੂਲ ਬੱਸ ਦੁਰਘਟਨਾ ਤੋਂ ਬਾਅਦ ਬੱਸ ਨਾਲ ਟਕਰਾਉਣ ਵਾਲੇ ਟਰੱਕ ਦੇ ਡਰਾਈਵਰ ਉੱਤੇ ਲਗਾਏ ਗਏ ਦੋਸ਼।
- ਸਿਡਨੀ ਮੀਟਿੰਗ ਰੱਦ ਹੋਣ ਤੋਂ ਬਾਅਦ ਕੁਆਡ (QUAD) ਦੇਸ਼ਾਂ ਦੇ ਨੇਤਾਵਾਂ ਵੱਲੋਂ ਜਾਪਾਨ ਵਿੱਚ ਮਿਲਣ ਦੀ ਉਮੀਦ, ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦਾ ਬਿਆਨ।
- ਮੌਸਮ ਦੀ ਮਾਰ ਦੇ ਬਾਵਜੂਦ ਇੱਕ ਵਾਰ ਫਿਰ ਰਾਸ਼ਟਰੀ ਅਨਾਜ ਪੂਲ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਰਾਜ ਬਣਿਆ ਪੰਜਾਬ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।




