SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 8 ਸਤੰਬਰ, 2023

Philippines Australia
Australia's Prime Minister Anthony Albanese, left, signs the guest book beside Philippine President Ferdinand Marcos Jr., during his visit at the Malacanang palace in Manila Friday, Sept. 8, 2023. Credit: Earvin Perias/AP

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

Presented by Patras Masih

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਫਿਲਪਾਈਨਜ਼ ਦੌਰੇ ’ਤੇ ਗਏ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਕਿਹਾ ਹੈ ਕਿ ਸਾਊਥ ਚਾਈਨਾ ਸਮੁੰਦਰੀ ਵਿਵਾਦ ਵਿੱਚ ਆਸਟ੍ਰੇਲੀਆ, ਫਿਲਪਾਈਨਜ਼ ਦਾ ਸਮਰਥਨ ਕਰਦਾ ਹੈ।
  • ਕਾਰਪੋਰੇਟ ਰੈਗੂਲੇਟਰ ਵਲੋਂ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸੁਪਰ ਫੰਡ ’ਤੇ ਮੁੱਕਦਮਾ ਦਰਜ ਕੀਤਾ ਜਾ ਰਿਹਾ ਹੈ, ਦੋਸ਼ ਹਨ ਕਿ ਸੁਪਰ ਫੰਡ 90,000 ਤੋਂ ਵੱਧ ੳੇਨ੍ਹਾਂ ਮੈਂਬਰਾਂ ਦੀ ਸੁਣਵਾਈ ਕਰਨ ਤੋਂ ਅਸਮਰੱਥ ਰਿਹਾ ਹੈ ਜਿਨ੍ਹਾਂ ਦੇ ਅਨੇਕਾਂ ਖਾਤੇ ਸਨ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now