ਆਸਟ੍ਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ (ਏਬੀਐਸ) ਦੇ ਅਨੁਸਾਰ ਅਗਸਤ ਵਿੱਚ ਬੇਰੁਜ਼ਗਾਰੀ ਦੀ ਦਰ 4.2 ਪ੍ਰਤੀਸ਼ਤ 'ਤੇ ਸਥਿਰ ਰਹੀ। ਅਗਸਤ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਲਗਭਗ 10,000 ਦੀ ਕਮੀ ਆਈ, ਜਦੋਂ ਕਿ ਰੁਜ਼ਗਾਰ ਪ੍ਰਾਪਤ ਲੋਕਾਂ ਦੀ ਗਿਣਤੀ ਵਿੱਚ ਲਗਭਗ 47,000 ਦਾ ਵਾਧਾ ਹੋਇਆ। ਉੱਚ ਵਿਆਜ ਦਰਾਂ ਨੇ ਆਰਥਿਕਤਾ ਨੂੰ ਹੌਲੀ ਕਰ ਦਿੱਤਾ ਹੈ ਪਰ ਰੁਜ਼ਗਾਰ ਬਜ਼ਾਰ ਮਜ਼ਬੂਤ ਰੱਖਿਆ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ
Share





