ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 26 ਅਕਤੂਬਰ, 2023

ਭਾਰਤ ਦੁਨੀਆਂ ਦਾ ਪੰਜਵਾਂ ਵੱਡਾ ਅਰਥਚਾਰਾ ਹੈ ਅਤੇ 7300 ਅਰਬ ਡਾਲਰ ਦੇ ਕੁਲ ਘਰੇਲੂ ਉਤਪਾਦਨ (ਜੀਡੀਪੀ) ਨਾਲ ਇਸ ਦੇ 2030 ਤੱਕ ਜਾਪਾਨ ਨੂੰ ਪਛਾੜ ਕੇ ਦੁਨੀਆਂ ਦਾ ਤੀਜਾ ਅਤੇ ਏਸ਼ੀਆ ਦਾ ਦੂਜਾ ਸਭ ਤੋਂ ਵੱਡਾ ਅਰਥਚਾਰਾ ਬਣਨ ਦੀ ਸੰਭਾਵਨਾ ਹੈ। Source: AP / Manish Swarup/AP
ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...
Share






