ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 28 ਸਤੰਬਰ, 2023

ਅੰਕੜਿਆਂ ਵਿੱਚ ਇਹ ਪਾਇਆ ਗਿਆ ਕਿ ਹੁਨਰਮੰਦ ਪ੍ਰਵਾਸੀ ਅਤੇ ਸ਼ਰਨਾਰਥੀ ਜੋ ਆਸਟ੍ਰੇਲੀਆ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ, ਉਹਨਾਂ ਦੇ ਆਸਟ੍ਰੇਲੀਆਈ ਨਾਗਰਿਕ ਬਣਨ ਦੀ ਸਭ ਤੋਂ ਵੱਧ ਸੰਭਾਵਨਾ ਹੈ। Source: SBS
ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ
Share





