ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 3 ਜਨਵਰੀ, 2024

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ 2003 ਦੌਰਾਨ, ਹਾਵਰਡ ਸਰਕਾਰ ਦੁਆਰਾ ਇਰਾਕ ਯੁੱਧ ਵਿੱਚ ਦਾਖਲ ਹੋਣ ਦੇ ਫੈਸਲੇ ਸੰਬੰਧੀ ਦਸਤਾਵੇਜ਼ਾਂ ਨੂੰ ਕਥਿਤ ਤੌਰ 'ਤੇ ਰੋਕਣ ਲਈ, ਸਾਬਕਾ ਮੌਰੀਸਨ ਸਰਕਾਰ ਦੀ ਆਲੋਚਨਾ ਕੀਤੀ ਹੈ। Source: AAP / Brent Lewin
ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ
Share