Watch FIFA World Cup 2026™

LIVE, FREE and EXCLUSIVE

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

A collage celebrating the 2026 New Year featuring Australia-based Punjabi youth, Sydney Harbour fireworks, healthy lifestyle imagery including gym workouts and fruit bowls, and scenes of public celebrations in Australia.

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ ਤੱਕ ਐਸ ਬੀ ਐਸ ਪੰਜਾਬੀ ਰੇਡੀਓ ਪ੍ਰੋਗਰਾਮ ਨੂੰ ਲਾਈਵ ਸੁਣੋ Credit: AAP/Getty/Pexels/supplied

ਨਵੇਂ ਸਾਲ 2026 ਦੀਆਂ ਵਧਾਈਆਂ ਦੇ ਨਾਲ ਐਸ ਬੀ ਐਸ ਪੰਜਾਬੀ ਦੀ ਖ਼ਾਸ ਪੇਸ਼ਕਾਰੀ ਜਿਸ ਵਿੱਚ ਬੀਤੇ ਵਰ੍ਹੇ 2025 ਉੱਤੇ ਝਾਤ ਮਾਰਦੇ ਹੋਏ, ਆਸਟ੍ਰੇਲੀਆ ਵਿੱਚ ਵਸਦੇ ਪੰਜਾਬੀਆਂ ਦੀ ਨਵੀਂ ਪੀੜ੍ਹੀ ਦੀਆਂ ਨਵੇਂ ਸਾਲ ਨਾਲ ਜੁੜੀਆਂ ਉਮੀਦਾਂ ਉੱਤੇ ਰੋਸ਼ਨੀ ਪਾਈ ਗਈ ਹੈ। ਨਾਲ ਹੀ ਅਸੀਂ ਇਹ ਵੀ ਸੁਣਾਂਗੇ ਕਿ ਨਵੇਂ ਸਾਲ ਦੌਰਾਨ ਰੱਖੇ ਗਏ ਸੰਕਲਪ ਪੂਰੇ ਹੋਣ ਨੂੰ ਕਿਵੇਂ ਯਕੀਨੀ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨਾਲ ਸੰਬੰਧਿਤ ਖ਼ਬਰਾਂ ਵੀ ਹਫ਼ਤਾਵਾਰੀ ਸੈਗਮੈਂਟ ‘ਪੰਜਾਬੀ ਡਾਇਸਪੋਰਾ’ ਰਾਹੀਂ ਸੁਣਾਂਗੇ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ।

Published

Updated

By Shyna Kalra

Presented by Jasmeet Kaur

Source: SBS

Share this with family and friends

ਨਵੇਂ ਸਾਲ 2026 ਦੀਆਂ ਵਧਾਈਆਂ ਦੇ ਨਾਲ ਐਸ ਬੀ ਐਸ ਪੰਜਾਬੀ ਦੀ ਖ਼ਾਸ ਪੇਸ਼ਕਾਰੀ ਜਿਸ ਵਿੱਚ ਬੀਤੇ ਵਰ੍ਹੇ 2025 ਉੱਤੇ ਝਾਤ ਮਾਰਦੇ ਹੋਏ, ਆਸਟ੍ਰੇਲੀਆ ਵਿੱਚ ਵਸਦੇ ਪੰਜਾਬੀਆਂ ਦੀ ਨਵੀਂ ਪੀੜ੍ਹੀ ਦੀਆਂ ਨਵੇਂ ਸਾਲ ਨਾਲ ਜੁੜੀਆਂ ਉਮੀਦਾਂ ਉੱਤੇ ਰੋਸ਼ਨੀ ਪਾਈ ਗਈ ਹੈ। ਨਾਲ ਹੀ ਅਸੀਂ ਇਹ ਵੀ ਸੁਣਾਂਗੇ ਕਿ ਨਵੇਂ ਸਾਲ ਦੌਰਾਨ ਰੱਖੇ ਗਏ ਸੰਕਲਪ ਪੂਰੇ ਹੋਣ ਨੂੰ ਕਿਵੇਂ ਯਕੀਨੀ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨਾਲ ਸੰਬੰਧਿਤ ਖ਼ਬਰਾਂ ਵੀ ਹਫ਼ਤਾਵਾਰੀ ਸੈਗਮੈਂਟ ‘ਪੰਜਾਬੀ ਡਾਇਸਪੋਰਾ’ ਰਾਹੀਂ ਸੁਣਾਂਗੇ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now