ਐਸ ਬੀ ਐਸ ਪੰਜਾਬੀ ਦੀ 25 ਦਸੰਬਰ ਦੀ ਇਹ ਵਿਸ਼ੇਸ਼ ਪੇਸ਼ਕਾਰੀ ਆਸਟ੍ਰੇਲੀਆ ਵਿੱਚ ਪੰਜਾਬੀ ਈਸਾਈ ਭਾਈਚਾਰੇ ਦੀਆਂ ਕ੍ਰਿਸਮਸ ਰੀਤਾਂ ਅਤੇ ਨਾਲ ਹੀ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਜੁੜੀਆਂ ਇਤਿਹਾਸਕ ਘਟਨਾਵਾਂ ਉੱਤੇ ਰੋਸ਼ਨੀ ਪਾਉਂਦੀ ਹੈ। ਤਿਉਹਾਰਾਂ ਦੌਰਾਨ ਵਧਦੇ ਪ੍ਰਦੂਸ਼ਣ ਅਤੇ ਆਸਟ੍ਰੇਲੀਆ ਦੇ ਸਾਫ਼-ਸਫਾਈ ਟੀਚਿਆਂ ਬਾਰੇ ਜਾਣਕਾਰੀ, ਤੇ ‘ਪੰਜਾਬੀ ਡਾਇਸਪੋਰਾ’ ਰਾਹੀਂ ਦੇਸ਼-ਵਿਦੇਸ਼ ਦੀਆਂ ਚੋਣਵੀਆਂ ਖ਼ਬਰਾਂ ਵੀ ਸ਼ਾਮਲ ਹਨ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





