- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ‘ਭਾਰਤੀ ਸਰਕਾਰ ਦੇ ਏਜੰਟਾਂ ਦੀ ਕਥਿਤ ਸ਼ਮੂਲੀਅਤ' ਸਬੰਧੀ ਜਾਂਚ ਬਾਰੇ ਸੰਸਦ ਵਿੱਚ ਬਿਆਨ।
- ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨੇ ਦੱਸਿਆ 'ਬੇਤੁਕਾ' ਅਤੇ 'ਬੇਬੁਨਿਆਦ' ਜਦਕਿ ਆਸਟ੍ਰੇਲੀਆ ਦੇ ਵਿਦੇਸ਼ ਮੰਤਰਾਲੇ ਵੱਲੋਂ ਕਥਿਤ ਦੋਸ਼ਾਂ ਉੱਤੇ ਚਿੰਤਾ ਦਾ ਇਜ਼ਹਾਰ।
- ਭਾਰਤ ਤੇ ਆਸਟ੍ਰੇਲੀਆ ਦਰਮਿਆਨ ਪਹਿਲਾ ਇੱਕ ਰੋਜ਼ਾ ਕ੍ਰਿਕਟ ਮੈਚ 22 ਸਤੰਬਰ ਨੂੰ ਮੁਹਾਲੀ, ਦੂਸਰਾ 24 ਸਤੰਬਰ ਨੂੰ ਇੰਦੌਰ ਅਤੇ ਤੀਸਰਾ 27 ਸਤੰਬਰ ਨੂੰ ਰਾਜਕੋਟ ਵਿੱਚ ਖੇਡਿਆ ਜਾਵੇਗਾ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਆਡੀਓ ਪਲੇਅਰ 'ਤੇ ਕਲਿੱਕ ਕਰੋ।




