ਸਿੱਖਿਆ ਮੰਤਰੀ ਜੇਸਨ ਕਲੇਅਰ ਦਾ ਕਹਿਣਾ ਹੈ ਕਿ ਸਰਕਾਰ ਨੇ ਚਾਈਲਡ ਕੇਅਰ ਸੈਂਟਰ ਵਿੱਚ ਨਿੱਜੀ ਮੋਬਾਈਲ ਫੋਨਾਂ ਅਤੇ ਡਿਵਾਈਸਾਂ ਦੀ ਵਰਤੋਂ 'ਤੇ ਪਹਿਲਾਂ ਤੋਂ ਹੀ ਪਾਬੰਦੀ ਲਗਾ ਦਿੱਤੀ ਹੈ ਅਤੇ ਜਿਨਸੀ ਜਾਂ ਸਰੀਰਕ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੇ ਲਈ ਲਾਜ਼ਮੀ ਰਿਪੋਰਟਿੰਗ ਦੇ ਨਿਯਮਾਂ ਨੂੰ 7 ਦਿਨਾਂ ਤੋਂ ਬਦਲ ਕੇ 24 ਘੰਟੇ ਕਰ ਦਿੱਤਾ ਹੈ। ਕਲੇਅਰ ਦਾ ਕਹਿਣਾ ਹੈ ਕਿ ਅਜੇ ਹੋਰ ਵੀ ਕੁਝ ਕਰਨਾ ਬਾਕੀ ਹੈ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।