SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 21 ਅਕਤੂਬਰ, 2024

mobile phones to be banned Australia-wide in schools
Source: Flickr

ਨਿਊ ਸਾਊਥ ਵੇਲਜ਼ ਸਰਕਾਰ ਦਾ ਕਹਿਣਾ ਹੈ ਕਿ ਹਜ਼ਾਰਾਂ ਪਬਲਿਕ ਸਕੂਲ ਦੇ ਕਲਾਸ ਰੂਮਾਂ ਵਿੱਚ ਮੋਬਾਈਲ ਫੋਨਾਂ 'ਤੇ ਪਾਬੰਦੀ ਦੇ ਨਤੀਜੇ ਸਾਹਮਣੇ ਆਏ ਹਨ। ਨੀਤੀ ਦੇ ਲਾਗੂ ਹੋਣ ਤੋਂ 12 ਮਹੀਨਿਆਂ ਬਾਅਦ, ਲਗਭਗ 1000 ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ ਦੇ, ਸਿੱਖਿਆ ਵਿਭਾਗ ਵੱਲੋਂ ਸਰਵੇਖਣ ਵਿੱਚ ਪਾਬੰਦੀ ਲਈ ਭਾਰੀ ਸਮਰਥਨ ਮਿਲਿਆ, ਜਿਸ ਵਿੱਚ 95 ਪ੍ਰਤੀਸ਼ਤ ਦਾ ਕਹਿਣਾ ਹੈ ਕਿ ਇਸਦੇ ਸਕਾਰਾਤਮਕ ਨਤੀਜੇ ਮਿਲੇ ਹਨ।

Published

Presented by Tejinder Pal Singh Hallan

Source: SBS

Skip to podcast episode content

ਨਿਊ ਸਾਊਥ ਵੇਲਜ਼ ਸਰਕਾਰ ਦਾ ਕਹਿਣਾ ਹੈ ਕਿ ਹਜ਼ਾਰਾਂ ਪਬਲਿਕ ਸਕੂਲ ਦੇ ਕਲਾਸ ਰੂਮਾਂ ਵਿੱਚ ਮੋਬਾਈਲ ਫੋਨਾਂ 'ਤੇ ਪਾਬੰਦੀ ਦੇ ਨਤੀਜੇ ਸਾਹਮਣੇ ਆਏ ਹਨ। ਨੀਤੀ ਦੇ ਲਾਗੂ ਹੋਣ ਤੋਂ 12 ਮਹੀਨਿਆਂ ਬਾਅਦ, ਲਗਭਗ 1000 ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ ਦੇ, ਸਿੱਖਿਆ ਵਿਭਾਗ ਵੱਲੋਂ ਸਰਵੇਖਣ ਵਿੱਚ ਪਾਬੰਦੀ ਲਈ ਭਾਰੀ ਸਮਰਥਨ ਮਿਲਿਆ, ਜਿਸ ਵਿੱਚ 95 ਪ੍ਰਤੀਸ਼ਤ ਦਾ ਕਹਿਣਾ ਹੈ ਕਿ ਇਸਦੇ ਸਕਾਰਾਤਮਕ ਨਤੀਜੇ ਮਿਲੇ ਹਨ।

ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now