ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ ਸੁਣੋ

cutout pics (4).jpg

ਐਸ ਬੀ ਐਸ ਦਾ ਪੰਜਾਬੀ ਪ੍ਰੋਗਰਾਮ ਹਰ ਸੋਮਵਾਰ ਤੋਂ ਸ਼ੁਕਰਵਾਰ ਸ਼ਾਮ 4 ਵਜੇ ਸੁਣੋ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ ਜਾਂ ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ Credit: SBS Punjabi

ਇਸ ਐਸਬੀਐਸ ਪੰਜਾਬੀ ਰੇਡੀਓ ਪ੍ਰੋਗਰਾਮ ਵਿੱਚ ਸੁਣੋ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਬਾਰੇ ਤਾਜ਼ਾ ਜਾਣਕਾਰੀ 'ਪੰਜਾਬੀ ਡਾਇਸਪੋਰਾ' ਰਾਹੀਂ। ਆਸਟ੍ਰੇਲੀਆ ਵਿੱਚ ਨਵੀਂ ਪੀੜ੍ਹੀ ਦੇ ਪੰਜਾਬੀਆਂ ਵਿੱਚ ਸਿੱਖੀ ਨੂੰ ਜ਼ਿੰਦਾ ਰੱਖਣ ਲਈ ਬਣਾਈ ਗਈ 'ਪਟਕਾ ਕਿੱਟ' ਬਾਰੇ ਵਿਸ਼ੇਸ਼ ਰਿਪੋਰਟ ਨੂੰ ਨਾ ਭੁਲਣਾ। ਜੇਕਰ ਤੁਸੀਂ ਬਾਥਰੂਮ 'ਚ ਬੈਠੇ ਆਪਣੇ ਫ਼ੋਨ ਨੂੰ ਸਕ੍ਰੌਲ ਕਰਦੇ ਹੋ, ਤਾਂ ਤੁਹਾਡੀ ਸਿਹਤ ਨੂੰ ਲੈਕੇ ਇਸ ਪ੍ਰੋਗਰਾਮ ਵਿੱਚ ਤੁਹਾਡੇ ਲਈ ਇੱਕ ਅਹਿਮ ਰਿਪੋਰਟ ਵੀ ਹੈ। ਇਸ ਪੌਡਕਾਸਟ ਰਾਹੀਂ ਐਸ ਬੀ ਐਸ ਪੰਜਾਬੀ ਦੇ ਤਾਜ਼ਾ ਤਰੀਨ ਪ੍ਰੋਗਰਾਮ ਦਾ ਆਨੰਦ ਮਾਣੋ....


ਸਾਡੇ ਨਾਲ ਲਾਈਵ ਜੁੜਨ ਲਈ ਸੋਮਵਾਰ ਤੋਂ ਫਸ਼ੁਕਰਵਾਰ, ਸ਼ਾਮ 4 ਤੋਂ 5 ਵਜੇ ਤੱਕ ਐਸਬੀਐਸ ਪੰਜਾਬੀ ਰੇਡੀਓ ਸੁਣੋ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ ਜਾਂ ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now