ਇਸ ਰਿਪੋਰਟ ਵਿੱਚ ਪਾਇਆ ਗਿਆ ਕਿ ਆਸਟ੍ਰੇਲੀਆ ਵਿੱਚ ਪ੍ਰਵਾਸੀਆਂ ਨਾਲ ਉਨ੍ਹਾਂ ਦੇ ਮੂਲ ਦੇਸ਼ ਅਤੇ ਧਾਰਮਿਕ ਵਿਸ਼ਵਾਸ ਦੇ ਆਧਾਰ 'ਤੇ ਵੱਖਰਾ ਵਿਵਹਾਰ ਕੀਤਾ ਜਾਂਦਾ ਹੈ। ਜਿੱਥੇ ਯੂ.ਕੇ. ਤੋਂ ਆਏ ਲੋਕਾਂ ਨੂੰ ਵਧੇਰੇ ਗਰਮਜੋਸ਼ੀ ਨਾਲ ਦੇਖਿਆ ਜਾਂਦਾ ਹੈ, ਉੱਥੇ ਏਸ਼ੀਆਈ ਅਤੇ ਅਫਰੀਕੀ ਪਿਛੋਕੜ ਵਾਲੇ ਪ੍ਰਵਾਸੀਆਂ ਲਈ ਲੋਕਾਂ ਦੇ ਵਿਚਾਰ ਘੱਟ ਸਕਾਰਾਤਮਕ ਹਨ। ਵੱਖ-ਵੱਖ ਧਰਮਾਂ ਤੋਂ ਰਾਬਤਾ ਰੱਖਦੇ ਪ੍ਰਵਾਸੀਆਂ ਲਈ ਵੀ ਲੋਕਾਂ ਦੀ ਧਾਰਨਾਵਾਂ ਵੱਖਰੀਆਂ ਹਨ।
ਹੋਰ ਵੇਰਵੇ ਇਸ ਪੌਡਕਾਸਟ ਰਾਹੀਂ ਸੁਣੋ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।







