ਇਸਲਾਮੋਫੋਬੀਆ ਨੇ ਸਕੂਲਾਂ, ਮਸਜਿਦਾਂ ਵਿੱਚ ਸੁਰੱਖਿਆ ਸਬੰਧੀ ਵਧਾਈਆਂ ਚਿੰਤਾਵਾਂ

MUSLIM COMMUNITY MEETING

Dr Nora Amath from the Islamophobia Register says women have been a particular target for abuse and assaults. Source: AAP / DAVID KAPERNICK/AAPIMAGE

ਜਿਵੇਂ ਜਿਵੇਂ ਆਸਟ੍ਰੇਲੀਆ ਨੇ ਯਹੂਦੀਆਂ ਪ੍ਰਤੀ ਵਿਰੋਧ ਦੇ ਹਮਲਿਆਂ ਦਾ ਜਵਾਬ ਦਿੱਤਾ ਹੈ, ਓਧਰ, ਇਸਲਾਮੋਫੋਬੀਆ ਦੀਆਂ ਰਿਪੋਰਟਾਂ ਵੀ ਅਸਮਾਨ ਛੂਹ ਰਹੀਆਂ ਹਨ। ਕੁਝ ਔਰਤਾਂ ਦਾ ਕਹਿਣਾ ਹੈ ਕਿ ਉਹ ਘਰ ਤੋਂ ਬਾਹਰ ਜਾਣ ਤੋਂ ਘਬਰਾਉਂਦੀਆਂ ਹਨ, ਅਤੇ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ।


ਹੋਰ ਜਾਣਕਾਰੀ ਲਈ ਸੁਣੋ ਐਸ ਬੀ ਐਸ ਪੰਜਾਬੀ ਦਾ ਇਹ ਪੌਡਕਾਸਟ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now