Relatives gather next to an ambulance carrying the body of a policeman killed in a militant attack on the outskirts of Quetta, Pakistan, 09 July 2026. Security forces rescued 11 abducted policemen following a militant attack on a police checkpost in Ziarat district, Balochistan, while 15 officers remained missing. A joint operation continued after the attack killed nine policemen, officials said. Source: EPA / SAMI KHAN/EPA
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸੁਰੱਖਿਆ ਬਲਾਂ ਵੱਲੋਂ ਵੱਡੇ ਪੱਧਰ 'ਤੇ ਕੀਤੀ ਗਈ ਤੇਜ਼ ਕਾਰਵਾਈ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ 100 ਤੋਂ ਵੱਧ ਬਾਗ਼ੀ ਮਾਰੇ ਗਏ ਹਨ। ਸੁਰੱਖਿਆ ਕਰਮਚਾਰੀਆਂ 'ਤੇ ਹੋਏ ਕਈ ਜਾਨਲੇਵਾ ਹਮਲਿਆਂ ਤੋਂ ਬਾਅਦ 7 ਜੁਲਾਈ ਨੂੰ 'ਆਪ੍ਰੇਸ਼ਨ ਸ਼ਾਬਾਨ' ਨਾਮਕ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਸਰਕਾਰੀ ਅੰਕੜਿਆਂ ਅਨੁਸਾਰ, ਜੁਲਾਈ ਮਹੀਨੇ ਦੌਰਾਨ ਬਲੋਚਿਸਤਾਨ ਭਰ ਵਿੱਚ ਹੋਏ ਹਮਲਿਆਂ ਵਿੱਚ ਕੁੱਲ 42 ਸੁਰੱਖਿਆ ਕਰਮਚਾਰੀ ਮਾਰੇ ਗਏ ਹਨ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। Published 15 July 2026 12:01pm
By Masood Malhi, Puneet Dhingra
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸੁਰੱਖਿਆ ਬਲਾਂ ਵੱਲੋਂ ਵੱਡੇ ਪੱਧਰ 'ਤੇ ਕੀਤੀ ਗਈ ਤੇਜ਼ ਕਾਰਵਾਈ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ 100 ਤੋਂ ਵੱਧ ਬਾਗ਼ੀ ਮਾਰੇ ਗਏ ਹਨ। ਸੁਰੱਖਿਆ ਕਰਮਚਾਰੀਆਂ 'ਤੇ ਹੋਏ ਕਈ ਜਾਨਲੇਵਾ ਹਮਲਿਆਂ ਤੋਂ ਬਾਅਦ 7 ਜੁਲਾਈ ਨੂੰ 'ਆਪ੍ਰੇਸ਼ਨ ਸ਼ਾਬਾਨ' ਨਾਮਕ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਸਰਕਾਰੀ ਅੰਕੜਿਆਂ ਅਨੁਸਾਰ, ਜੁਲਾਈ ਮਹੀਨੇ ਦੌਰਾਨ ਬਲੋਚਿਸਤਾਨ ਭਰ ਵਿੱਚ ਹੋਏ ਹਮਲਿਆਂ ਵਿੱਚ ਕੁੱਲ 42 ਸੁਰੱਖਿਆ ਕਰਮਚਾਰੀ ਮਾਰੇ ਗਏ ਹਨ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।