ਖਬਰਨਾਮਾ: ਨਿਊ ਸਾਊਥ ਵੇਲਜ਼ ਦੇ ਕਈ ਇਲਾਕੇ ਹੜ੍ਹਾਂ ਦੀ ਚਪੇਟ ਵਿਚ, ਚਾਰ ਵਿਅਕਤੀਆਂ ਦੀ ਮੌਤ

NSW FLOODS

Cars make their way through floodwaters at Albion Park, Wollongong, Friday, May 23, 2025. Torrential rain continues to fall across New South Wales causing widespread flooding and resulting in the death of 4 people on the Mid North Coast. (AAP Image/Dean Lewins) NO ARCHIVING Source: AAP / DEAN LEWINS/AAPIMAGE

ਨਿਊ ਸਾਊਥ ਵੇਲਜ਼ ਦੇ ਕਈ ਇਲਾਕੇ ਹੜ੍ਹਾਂ ਦੀ ਚਪੇਟ ਵਿਚ ਹਨ। ਇਸੇ ਦੌਰਾਨ ਕੌਫਸ ਹਾਰਬਰ ਨੇੜੇ ਇੱਕ ਡੁੱਬੀ ਹੋਈ ਕਾਰ ਵਿੱਚ 70 ਸਾਲਾਂ ਦਾ ਇੱਕ ਵਿਅਕਤੀ ਮ੍ਰਿਤਕ ਪਾਇਆ ਗਿਆ ਹੈ, ਜਿਸ ਨਾਲ ਨਿਊ ਸਾਊਥ ਵੇਲਜ਼ ਵਿੱਚ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।


Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand
ਖਬਰਨਾਮਾ: ਨਿਊ ਸਾਊਥ ਵੇਲਜ਼ ਦੇ ਕਈ ਇਲਾਕੇ ਹੜ੍ਹਾਂ ਦੀ ਚਪੇਟ ਵਿਚ, ਚਾਰ ਵਿਅਕਤੀਆਂ ਦੀ ਮੌਤ | SBS Punjabi