ਪੰਜਾਬੀ ਡਾਇਰੀ: ਸ਼੍ਰੋਮਣੀ ਕਮੇਟੀ ਵੱਲੋਂ ‘ਵੀਰ ਬਾਲ ਦਿਵਸ’ ਦੀ ਬਜਾਇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਮਨਾਉਣ ਦੀ ਅਪੀਲ

'ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ': ਐਡਵੋਕੇਟ ਹਰਜਿੰਦਰ ਸਿੰਘ ਧਾਮੀ Credit: Supplied/SGPC
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸੱਚਮੁੱਚ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਦੇਣਾ ਚਾਹੁੰਦੀ ਹੈ ਤਾਂ ਇਸ ਦਿਨ ਨੂੰ 'ਵੀਰ ਬਾਲ ਦਿਵਸ ਦੀ ਬਜਾਇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਵਜੋਂ ਮਨਾਉਣ ਵਿੱਚ ਕੀ ਹਰਜ਼ ਹੈ? ਇਹ ਅਤੇ ਪੰਜਾਬ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ...
Share



