ਸਿੱਖ ਭਾਈਚਾਰੇ ਦੇ ਸਮਾਗਮ ਨੇ ਵੱਖ-ਵੱਖ ਧਾਰਮਿਕ ਆਗੂਆਂ ਨੂੰ ਕੀਤਾ ਇਕੱਠਾ, ਕਿਹਾ ਏਕਤਾ ਗੁਰੂ ਨਾਨਕ ਦੀ ਹੈ ਵਿਰਾਸਤ

religious leaders from different faith gather at Federation square in melbourne.png

ਸਿੱਖ ਇੰਟਰਫੇਥ ਕੌਂਸਲ ਵਿਕਟੋਰੀਆ (ਆਸਟ੍ਰੇਲੀਆ) ਨੇ ਵਿਕਟੋਰੀਆ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਾਰੇ ਚਰਚਾ ਕਰਨ ਲਈ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਕੀਤਾ ਇਕੱਠਾ। Credit: SBS Punjabi

ਵੱਧ ਰਹੇ ਫਿਰਕੂ ਤਣਾਅ ਦੇ ਚੱਲਦੇ ਹੋਏ, Sikh Interfaith Council of Victoria ਨੇ ਮੈਲਬਰਨ ਦੇ ਫੈਡਰੇਸ਼ਨ ਸਕੁਏਅਰ ਵਿਖੇ ਵੱਖ-ਵੱਖ ਧਰਮਾਂ ਦੇ ਲੀਡਰਾਂ ਨੂੰ ਇਕੱਠਾ ਕਰ ਕੇ ਆਪਸੀ ਭਾਈਚਾਰੇ ਅਤੇ ਸ਼ਾਂਤੀ ਬਣਾਏ ਰੱਖਣ ਬਾਰੇ ਇੱਕ ਚਰਚਾ ਕੀਤੀ। ਇਸ ਪ੍ਰੋਗਰਾਮ ਵਿੱਚ ਜੈਨ, ਹਿੰਦੂ, ਈਸਾਈ, ਇਸਲਾਮ, ਅਤੇ ਯਹੂਦੀ ਸਮੇਤ ਵਿਭਿੰਨ ਭਾਈਚਾਰਿਆਂ ਦੇ ਲੋਕਾਂ ਨੇ ਨੁਮਾਇੰਦਗੀ ਕੀਤੀ ਅਤੇ ਧਾਰਮਿਕ ਆਗੂਆਂ ਨੇ ਇਸ ਗੱਲ ਉੱਤੇ ਖੁਸ਼ੀ ਵੀ ਪ੍ਰਗਟਾਈ ਕਿ ਸਿੱਖ ਭਾਈਚਾਰੇ ਦੇ ਬੱਚੇ ਅਤੇ ਨੌਜਵਾਨ ਵੀ ਆਪਣੇ 'ਵੀਕਐਂਡ' ਨੂੰ ਅਜਿਹੇ ਸਮਾਗਮ ਵਿੱਚ ਸ਼ਿਰਕਤ ਕਰ ਕੇ ਮਨਾ ਰਹੇ ਸਨ।


ਇਸ ਮੌਕੇ ਲੰਗਰ ਲਗਾਏ ਗਏ, ਗੱਤਕਾ ਖੇਡਿਆ ਗਿਆ ਅਤੇ ਦਸਤਾਰਾਂ ਵੀ ਸਜਾਈਆਂ ਗਈਆਂ। ਇਸ ਮੌਕੇ ਨੂੰ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਦੀ ਵਿਰਾਸਤ ਵਜੋਂ ਮਨਾਇਆ ਗਿਆ। ਪੂਰੀ ਗੱਲਬਾਤ ਸੁਣਨ ਲਈ ਇਹ ਪੌਡਕਾਸਟ ਸੁਣੋ...


🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand
Sikh community brings together various religious leaders, says unity is Guru Nanak's legacy | SBS Punjabi