SKIP TO MAIN CONTENT

ਕੈਨਬਰਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਨੂੰ ‘ਕੱਕਾਰ’ ਪਹਿਨਣ ਦਾ ਮਿਲਿਆ ਕਾਨੂੰਨੀ ਅਧਿਕਾਰ

Canberra Sikh Association
ਕੈਨਬਰਾ ਦੇ ਸਿੱਖਿਆ ਵਿਭਾਗ ਵਲੋਂ ਪੰਜ ਕੱਕਾਰਾਂ ਸਬੰਧੀ ਜਾਰੀ ਕੀਤੀ ਨਵੀਂ ਪਾਲਿਸੀ ਬਾਰੇ ਜਾਣਕਾਰੀ ਦਿੰਦੇ ਹੋਏ ਕੈਨਬਰਾ ਸਿੱਖ ਐਸੋਸੀਏਸ਼ਨ ਦੇ ਨੁਮਾਇੰਦੇ।

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਸਿੱਖ ਬੱਚਿਆਂ ਨੂੰ ਹੁਣ ਆਪਣੇ ਧਾਰਮਿਕ ਕੱਕਾਰਾਂ ਨੂੰ ਪਹਿਨਣ ਦਾ ਕਾਨੂੰਨੀ ਅਧਿਕਾਰ ਮਿਲ ਗਿਆ ਹੈ। ਕੈਨਬਰਾ ਸਿੱਖ ਐਸੋਸੀਏਸ਼ਨ ਵਲੋਂ ਪਿਛਲੇ ਇੱਕ ਦਹਾਕੇ ਤੋਂ ਇਸ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਸੀ।


Published

Updated

Presented by Patras Masih

Source: SBS


Skip to podcast episode content

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਸਿੱਖ ਬੱਚਿਆਂ ਨੂੰ ਹੁਣ ਆਪਣੇ ਧਾਰਮਿਕ ਕੱਕਾਰਾਂ ਨੂੰ ਪਹਿਨਣ ਦਾ ਕਾਨੂੰਨੀ ਅਧਿਕਾਰ ਮਿਲ ਗਿਆ ਹੈ। ਕੈਨਬਰਾ ਸਿੱਖ ਐਸੋਸੀਏਸ਼ਨ ਵਲੋਂ ਪਿਛਲੇ ਇੱਕ ਦਹਾਕੇ ਤੋਂ ਇਸ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਸੀ।


ਲੰਘੀ 29 ਮਈ 2025 ਨੂੰ ਸਥਾਨਕ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਸਿੱਖ ਕੱਕਾਰ ਪਹਿਨਣ ਦੀ ਕਾਨੂੰਨੀ ਇਜਾਜਤ ਦੇਣ ਵਾਲੀ ਪਾਲਿਸੀ ਜਾਰੀ ਕਰ ਦਿੱਤੀ ਹੈ।

ਇਸ ਵਿੱਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਨਾਲ-ਨਾਲ, ਗੈਰ-ਅੰਮ੍ਰਿਤਧਾਰੀ ਸਿੱਖ ਬੱਚਿਆਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Dilmohan Singh.jfif
Dilmohan Singh, Public Officer Canberra Sikh Association.

ਕੈਨਬਰਾ ਸਿੱਖ ਐਸੋਸੀਏਸ਼ਨ ਦੇ ਪਬਲਿਕ ਅਫਸਰ ਦਿਲਮੋਹਨ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਸਰਕਾਰ ਦੇ ਇਸ ਫੈਸਲੇ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਹਨ। ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ…

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now