SBS Examines: ‘ਕੀ ਤੁਸੀਂ ਊਬਰ ਲੈਣ ਆਏ ਹੋ?’ ਇਹੋ ਜਿਹੀਆਂ ਰੂੜ੍ਹੀਵਾਦੀ ਧਾਰਨਾਵਾਂ ਪ੍ਰਤੀ ਸਿੱਖ ਭਾਈਚਾਰਾ ਕਿਵੇਂ ਪ੍ਰਤੀਕਿਰਿਆ ਦੇ ਰਿਹਾ ਹੈ?

Sikh Header.png

Sikhism is a fast-growing religion in Australia, but remains poorly understood. Credit: Avani Rai

ਆਸਟ੍ਰੇਲੀਆ ਵਿੱਚ ਸਿੱਖ ਧਰਮ ਇੱਕ ਤੇਜ਼ੀ ਨਾਲ ਵੱਧ ਰਿਹਾ ਧਰਮ ਹੈ, ਪਰ ਇਸਨੂੰ ਅਜੇ ਵੀ ਚੰਗੀ ਤਰ੍ਹਾਂ ਸਮਝਿਆ ਨਹੀਂ ਜਾਂਦਾ। ਇਸ ਪੌਡਕਾਸਟ ਵਿੱਚ ਜਾਣੋ ਕਿ ਭਾਈਚਾਰੇ ਦੇ ਆਗੂ ਇਸ ਗਲਤ ਜਾਣਕਾਰੀ ਅਤੇ ਵਿਤਕਰੇ ਪ੍ਰਤੀ ਕਿਵੇਂ ਆਪਣੀਪ੍ਰਤੀਕਿਰਿਆ ਦੇ ਰਹੇ ਹਨ?


🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ
This episode of Understanding Hate looks at the impact of discrimination on the Sikh community in Australia, and how community leaders are challenging misconceptions.

Share

Recommended for you

Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand