Watch FIFA World Cup 2026™

LIVE, FREE and EXCLUSIVE

38ਵੀਆਂ ਸਿੱਖ ਖੇਡਾਂ ਵਿੱਚ 'ਆਪਣਾ ਪਿੰਡ' ਰਾਹੀਂ ਪੁਰਾਤਨ ਪੰਜਾਬੀ ਵਿਰਾਸਤ ਨੂੰ ਸੁਰਜੀਤ ਕਰਨ ਜਾ ਰਹੀ ਹਰਪਾਲ ਕੌਰ ਨਾਲ ਮੁਲਾਕਾਤ

cutout pics (9).jpg

ਹਰਪਾਲ ਕੌਰ Credit: SBS Punjabi/Pexels

3 ਤੋਂ 5 ਅਪ੍ਰੈਲ 2026 ਨੂੰ ਹੋਣ ਵਾਲੀਆਂ ਸਿੱਖ ਖੇਡਾਂ ਦੌਰਾਨ ਮੈਲਬਰਨ ਵਿੱਚ ਇੱਕ ਵਿਲੱਖਣ ਵਿਰਾਸਤੀ ਪਿੰਡ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਉਸ ਪਰੰਪਰਾਗਤ ਜੀਵਨ ਦੀ ਝਲਕ ਦਿਖਾਈ ਜਾਵੇਗੀ ਜੋ ਹੁਣ ਹੌਲੀ-ਹੌਲੀੇ ਅਲੋਪ ਹੁੰਦਾ ਜਾ ਰਿਹਾ ਹੈ। ਇਸ ਪਿੰਡ ਵਿੱਚ ਤ੍ਰਿੰਝਣਾਂ, ਹਕੀਮ, ਸੱਥ, ਮਾਂ ਦੀ ਰਸੋਈ ਅਤੇ ਹੋਰ ਕਈ ਸੱਭਿਆਚਾਰਕ ਪਹਿਲੂਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਇਸ ਪਹਿਲ ਦੇ ਪਿੱਛੇ ਹਰਪਾਲ ਕੌਰ ਸੰਧੂ ਅਤੇ ਹੋਰ ਵਲੰਟੀਅਰਾਂ ਦੀ ਸਾਲਾਂ ਦੀ ਮਿਹਨਤ ਹੈ। ਐਸਬੀਐਸ ਪੰਜਾਬੀ ਨਾਲ ਕੀਤੀ ਗੱਲਬਾਤ ਵਿੱਚ ਹਰਪਾਲ ਕੌਰ ਇਸ ਯਤਨ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਸਾਨੂੰ ਆਪਣੇ ਪਿੰਡ ਦੀਆਂ ਯਾਦਾਂ ਤਾਜ਼ੀਆਂ ਕਰਨ ਦਾ ਸੱਦਾ ਦੇ ਰਹੇ ਹਨ।

Published

Updated

By Shyna Kalra

Presented by Shyna Kalra

Source: SBS

Share this with family and friends

3 ਤੋਂ 5 ਅਪ੍ਰੈਲ 2026 ਨੂੰ ਹੋਣ ਵਾਲੀਆਂ ਸਿੱਖ ਖੇਡਾਂ ਦੌਰਾਨ ਮੈਲਬਰਨ ਵਿੱਚ ਇੱਕ ਵਿਲੱਖਣ ਵਿਰਾਸਤੀ ਪਿੰਡ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਉਸ ਪਰੰਪਰਾਗਤ ਜੀਵਨ ਦੀ ਝਲਕ ਦਿਖਾਈ ਜਾਵੇਗੀ ਜੋ ਹੁਣ ਹੌਲੀ-ਹੌਲੀੇ ਅਲੋਪ ਹੁੰਦਾ ਜਾ ਰਿਹਾ ਹੈ। ਇਸ ਪਿੰਡ ਵਿੱਚ ਤ੍ਰਿੰਝਣਾਂ, ਹਕੀਮ, ਸੱਥ, ਮਾਂ ਦੀ ਰਸੋਈ ਅਤੇ ਹੋਰ ਕਈ ਸੱਭਿਆਚਾਰਕ ਪਹਿਲੂਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਇਸ ਪਹਿਲ ਦੇ ਪਿੱਛੇ ਹਰਪਾਲ ਕੌਰ ਸੰਧੂ ਅਤੇ ਹੋਰ ਵਲੰਟੀਅਰਾਂ ਦੀ ਸਾਲਾਂ ਦੀ ਮਿਹਨਤ ਹੈ। ਐਸਬੀਐਸ ਪੰਜਾਬੀ ਨਾਲ ਕੀਤੀ ਗੱਲਬਾਤ ਵਿੱਚ ਹਰਪਾਲ ਕੌਰ ਇਸ ਯਤਨ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਸਾਨੂੰ ਆਪਣੇ ਪਿੰਡ ਦੀਆਂ ਯਾਦਾਂ ਤਾਜ਼ੀਆਂ ਕਰਨ ਦਾ ਸੱਦਾ ਦੇ ਰਹੇ ਹਨ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now