Watch FIFA World Cup 2026™

LIVE, FREE and EXCLUSIVE starting June 12 2026

ਪੰਜਾਬੀ ਡਾਇਸਪੋਰਾ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ਲਈ 10 ਜੂਨ ਨੂੰ ਪਾਕਿਸਤਾਨ ਜਾਵੇਗਾ ਸਿੱਖ ਜੱਥਾ

Sikh jatha to travel to Pakistan via Wagah border on june 10 for shaheedi divas commemorations

(File Photo) Sikh jatha to travel to Pakistan via Wagah border on june 10 for shaheedi divas commemorations. Credit: RAHAT DAR/EPA

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਭਾਰਤ ਤੋਂ ਇੱਕ ਜੱਥਾ ਪਾਕਿਸਤਾਨ ਜਾਵੇਗਾ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਇਜਾਜ਼ਤ ਦੇ ਦਿੱਤੀ ਗਈ ਹੈ। ਸ਼ਹੀਦੀ ਦਿਵਸ 18 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾਵੇਗਾ। 1000 ਸ਼ਰਧਾਲੂ 10 ਜੂਨ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਜਾਣਗੇ ਅਤੇ 18 ਜੂਨ ਨੂੰ ਸ਼ਹੀਦੀ ਦਿਹਾੜਾ ਮਨਾ ਕੇ 19 ਜੂਨ ਨੂੰ ਵਾਪਸ ਪਰਤਣਗੇ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

Presented by Parminder Singh PapaToeToe

Source: SBS

Share this with family and friends

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਭਾਰਤ ਤੋਂ ਇੱਕ ਜੱਥਾ ਪਾਕਿਸਤਾਨ ਜਾਵੇਗਾ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਇਜਾਜ਼ਤ ਦੇ ਦਿੱਤੀ ਗਈ ਹੈ। ਸ਼ਹੀਦੀ ਦਿਵਸ 18 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾਵੇਗਾ। 1000 ਸ਼ਰਧਾਲੂ 10 ਜੂਨ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਜਾਣਗੇ ਅਤੇ 18 ਜੂਨ ਨੂੰ ਸ਼ਹੀਦੀ ਦਿਹਾੜਾ ਮਨਾ ਕੇ 19 ਜੂਨ ਨੂੰ ਵਾਪਸ ਪਰਤਣਗੇ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now