SKIP TO MAIN CONTENT

ਪੰਜਾਬੀ ਡਾਇਰੀ: ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਇਤਿਹਾਸ ਦੇ ਪੇਪਰ ਹਟਾਉਣ ’ਤੇ ਉੱਠੇ ਸਵਾਲ, ਸਿੱਖ ਜਥੇਬੰਦੀਆਂ ਵੱਲੋਂ ਵਿਰੋਧ

Panjab University Chandigarh News.jpg
SGPC Chief Dhami objects to reported removal of Punjab & Sikh history papers from Panjab University syllabus. Credit: FB/official.pu.india, X.com/SGPCPresident

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ’ਤੇ ਇਤਰਾਜ਼ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਇਸ ਤੋਂ ਇਲਾਵਾ ਸੁਣੋ ਇਸ ਪੌਡਕਾਸਟ ਵਿੱਚ ਪੰਜਾਬ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ।

Published

By Puneet Dhingra, Jatinder Singh Khaira

Presented by Jatinder Singh Khaira

Source: SBS

Skip to podcast episode content

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ’ਤੇ ਇਤਰਾਜ਼ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਇਸ ਤੋਂ ਇਲਾਵਾ ਸੁਣੋ ਇਸ ਪੌਡਕਾਸਟ ਵਿੱਚ ਪੰਜਾਬ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now