SKIP TO MAIN CONTENT

ਭਾਰਤੀ ਵਿਦਿਆਰਥੀਆਂ ਲਈ ਆਸਟ੍ਰੇਲੀਆ ਦੇ ਸਟੂਡੈਂਟ ਵੀਜ਼ਾ ਨਿਯਮ ਹੋਏ ਸਖ਼ਤ, ਜਾਣੋ ਕਿਸਨੂੰ ਅਤੇ ਕੀ ਪੈ ਸਕਦਾ ਹੈ ਫ਼ਰਕ

Image of visa expert Kunal Tanjea superimposed on a background of an airport with people moving from one terminal to another.
ਸਟੱਡੀ ਗਲੋਬਲ ਤੋਂ ਵੀਜ਼ਾ ਮਾਹਿਰ ਕੁਨਾਲ ਤਨੇਜਾ Credit: Background: Pexels/ Foreground: Supplied by Mr Taneja

ਆਸਟ੍ਰੇਲੀਆ ਨੇ ਭਾਰਤ, ਨੇਪਾਲ, ਬੰਗਲਾਦੇਸ਼ ਅਤੇ ਭੂਟਾਨ ਤੋਂ ਆਉਣ ਵਾਲੇ ਵਿਦਿਆਰਥੀ ਵੀਜ਼ਾ ਬਿਨੈਕਾਰਾਂ ਲਈ ਨਿਗਰਾਨੀ ਅਤੇ ਜਾਂਚ ਨੂੰ ਹੋਰ ਸਖ਼ਤ ਕਰਦਿਆਂ ਇਨ੍ਹਾਂ ਦੇਸ਼ਾਂ ਨੂੰ ‘ਉੱਚ ਜੋਖਮ’ ਸ਼੍ਰੇਣੀ ਵਿੱਚ ਸ਼ਾਮਲ ਕਰ ਦਿੱਤਾ ਹੈ। ਅਧਿਕਾਰੀਆਂ ਮੁਤਾਬਕ, ਕੁਝ ਮਾਮਲਿਆਂ ਵਿੱਚ ਜਾਅਲੀ ਦਸਤਾਵੇਜ਼ ਪੇਸ਼ ਹੋਣ ਦੀਆਂ ਸ਼ਿਕਾਇਤਾਂ ਇਸ ਫ਼ੈਸਲੇ ਦਾ ਕਾਰਨ ਬਣੀਆਂ ਹਨ। ਇਨ੍ਹਾਂ ਬਦਲਾਅਵਾਂ ਨਾਲ ਆਸਟ੍ਰੇਲੀਆ ਵਿੱਚ ਪੜ੍ਹਾਈ ਦੇ ਇੱਛੁਕ ਭਾਰਤੀ ਵਿਦਿਆਰਥੀਆਂ ‘ਤੇ ਕੀ ਅਸਰ ਪੈ ਸਕਦਾ ਹੈ ਅਤੇ ਕਿਹੜੇ ਕਦਮ ਉਨ੍ਹਾਂ ਦੀ ਵੀਜ਼ਾ ਸਫ਼ਲਤਾ ਦੀ ਸੰਭਾਵਨਾ ਵਧਾ ਸਕਦੇ ਹਨ, ਜਾਣੋ ਸਟੱਡੀ ਗਲੋਬਲ ਦੇ ਵੀਜ਼ਾ ਮਾਹਿਰ ਕੁਨਾਲ ਤਨੇਜਾ ਨਾਲ ਕੀਤੀ ਇਸ ਗੱਲਬਾਤ ਰਾਹੀਂ।

Published

Updated

By Shyna Kalra

Presented by Shyna Kalra

Source: SBS

Skip to podcast episode content

ਆਸਟ੍ਰੇਲੀਆ ਨੇ ਭਾਰਤ, ਨੇਪਾਲ, ਬੰਗਲਾਦੇਸ਼ ਅਤੇ ਭੂਟਾਨ ਤੋਂ ਆਉਣ ਵਾਲੇ ਵਿਦਿਆਰਥੀ ਵੀਜ਼ਾ ਬਿਨੈਕਾਰਾਂ ਲਈ ਨਿਗਰਾਨੀ ਅਤੇ ਜਾਂਚ ਨੂੰ ਹੋਰ ਸਖ਼ਤ ਕਰਦਿਆਂ ਇਨ੍ਹਾਂ ਦੇਸ਼ਾਂ ਨੂੰ ‘ਉੱਚ ਜੋਖਮ’ ਸ਼੍ਰੇਣੀ ਵਿੱਚ ਸ਼ਾਮਲ ਕਰ ਦਿੱਤਾ ਹੈ। ਅਧਿਕਾਰੀਆਂ ਮੁਤਾਬਕ, ਕੁਝ ਮਾਮਲਿਆਂ ਵਿੱਚ ਜਾਅਲੀ ਦਸਤਾਵੇਜ਼ ਪੇਸ਼ ਹੋਣ ਦੀਆਂ ਸ਼ਿਕਾਇਤਾਂ ਇਸ ਫ਼ੈਸਲੇ ਦਾ ਕਾਰਨ ਬਣੀਆਂ ਹਨ। ਇਨ੍ਹਾਂ ਬਦਲਾਅਵਾਂ ਨਾਲ ਆਸਟ੍ਰੇਲੀਆ ਵਿੱਚ ਪੜ੍ਹਾਈ ਦੇ ਇੱਛੁਕ ਭਾਰਤੀ ਵਿਦਿਆਰਥੀਆਂ ‘ਤੇ ਕੀ ਅਸਰ ਪੈ ਸਕਦਾ ਹੈ ਅਤੇ ਕਿਹੜੇ ਕਦਮ ਉਨ੍ਹਾਂ ਦੀ ਵੀਜ਼ਾ ਸਫ਼ਲਤਾ ਦੀ ਸੰਭਾਵਨਾ ਵਧਾ ਸਕਦੇ ਹਨ, ਜਾਣੋ ਸਟੱਡੀ ਗਲੋਬਲ ਦੇ ਵੀਜ਼ਾ ਮਾਹਿਰ ਕੁਨਾਲ ਤਨੇਜਾ ਨਾਲ ਕੀਤੀ ਇਸ ਗੱਲਬਾਤ ਰਾਹੀਂ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now