ਵਾਤਾਵਰਨ ਇੰਜੀਨੀਅਰ ਡਾ. ਹਰਪ੍ਰੀਤ ਸਿੰਘ ਕੰਦਰਾ ਨੂੰ ਸਸਟੇਨੇਬਿਲਟੀ ਵਿਕਟੋਰੀਆ ਵੱਲੋਂ ਰੀਸਾਈਕਲਿੰਗ ਵਿੱਚ ਆਉਣ ਵਾਲੀਆਂ ਤਬਦੀਲੀਆਂ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਇੱਕ ਰਾਜਦੂਤ ਵਜੋਂ ਨਿਯੁਕਤ ਕੀਤਾ ਗਿਆ ਹੈ। ਐਸ ਬੀ ਐਸ ਪੰਜਾਬੀ ਨਾਲ ਇਸ ਇੰਟਰਵਿਊ ਵਿੱਚ ਉਨ੍ਹਾਂ ਨੇ ਨਿੱਕੀਆਂ-ਨਿੱਕੀਆਂ ਆਦਤਾਂ ਰਾਹੀਂ ਕੁਦਰਤ ਪ੍ਰਤੀ ਫਰਜ਼ ਨਿਭਾਉਣ ਦੀ ਗੱਲ ਕੀਤੀ ਅਤੇ ਨਾਲ ਹੀ ਸਹੀ ਢੰਗ ਨਾਲ ਘਰ ਦਾ ਫਾਲਤੂ ਸਮਾਨ ਰੀਸਾਈਕਲ ਕਰਨ ਦੇ ਨੁਕਤੇ ਵੀ ਸਾਂਝੇ ਕੀਤੇ।
ਡਾ. ਹਰਪ੍ਰੀਤ ਹੋਰਾਂ ਨਾਲ਼ ਪੂਰੀ ਇੰਟਰਵਿਊ ਸੁਣਨ ਲਈ ਆਡੀਓ ਲਿੰਕ ਉੱਤੇ ਕਲਿੱਕ ਕਰੋ...
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





