Filmmaker Imtiaz Ali and actor Diljit Dosanjh on the set of their upcoming film 'Chamkila' Credit: Suppliedਚਮਕੀਲਾ ਫਿਲਮ ਦੇ ਨਿਰਮਾਤਾ ਇਮਤਿਆਜ਼ ਅਲੀ ਦਾ ਕਹਿਣਾ ਹੈ ਕਿ ਬੇਸ਼ਕ ਉਹਨਾਂ ਦਾ ਮਕਸਦ ਅਮਰ ਸਿੰਘ ਚਮਕੀਲਾ ਦੀ ਸਾਫ ਸੁਥਰੀ ਦਿੱਖ ਬਨਾਉਣਾ ਕਦੀ ਵੀ ਨਹੀਂ ਸੀ, ਪਰ ਫਿਲਮ ਲਈ ਅਧਿਐਨ ਕਰਦੇ ਹੋਏ ਉਨ੍ਹਾਂ ਪਾਇਆ ਕਿ ਉਹ ਬਹੁਤ ਹੀ ਸਾਫ ਦਿਲ ਦੇ ਵਿਅਕਤੀ ਸਨ ਅਤੇ ਹਰ ਕਿਸੇ ਨਾਲ ਸਹਿਮਤ ਹੋ ਜਾਂਦੇ ਸਨ ਜਿਸ ਕਾਰਨ ਚਮਕੀਲਾ ਨੂੰ ਆਪਣੀ ਜਾਨ ਵੀ ਗਵਾਉਣੀ ਪਈ। ਇਹ ਅਤੇ ਹੋਰ ਬਹੁਤ ਸਾਰੀਆਂ ਹੋਰ ਫਿਲਮੀ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ....
Published
By MP Singh
Presented by Harpreet Kaur
Source: SBS
Skip to podcast episode contentShare this with family and friends
ਚਮਕੀਲਾ ਫਿਲਮ ਦੇ ਨਿਰਮਾਤਾ ਇਮਤਿਆਜ਼ ਅਲੀ ਦਾ ਕਹਿਣਾ ਹੈ ਕਿ ਬੇਸ਼ਕ ਉਹਨਾਂ ਦਾ ਮਕਸਦ ਅਮਰ ਸਿੰਘ ਚਮਕੀਲਾ ਦੀ ਸਾਫ ਸੁਥਰੀ ਦਿੱਖ ਬਨਾਉਣਾ ਕਦੀ ਵੀ ਨਹੀਂ ਸੀ, ਪਰ ਫਿਲਮ ਲਈ ਅਧਿਐਨ ਕਰਦੇ ਹੋਏ ਉਨ੍ਹਾਂ ਪਾਇਆ ਕਿ ਉਹ ਬਹੁਤ ਹੀ ਸਾਫ ਦਿਲ ਦੇ ਵਿਅਕਤੀ ਸਨ ਅਤੇ ਹਰ ਕਿਸੇ ਨਾਲ ਸਹਿਮਤ ਹੋ ਜਾਂਦੇ ਸਨ ਜਿਸ ਕਾਰਨ ਚਮਕੀਲਾ ਨੂੰ ਆਪਣੀ ਜਾਨ ਵੀ ਗਵਾਉਣੀ ਪਈ। ਇਹ ਅਤੇ ਹੋਰ ਬਹੁਤ ਸਾਰੀਆਂ ਹੋਰ ਫਿਲਮੀ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ....
ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।