SKIP TO MAIN CONTENT

ਆਸਟ੍ਰੇਲੀਆ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ 'ਮਨੀ ਮਿਊਲਜ਼'

Anxious woman with credit card shopping online
Low angle of young frustrated female sitting in front of laptop with credit card and touching forehead having problems with scammers during online shopping Source: Moment RF / Juan Algar/Getty Images

ਆਸਟ੍ਰੇਲੀਅਨ ਫੈਡਰਲ ਪੁਲਿਸ ਅਤੇ ਵਿੱਤੀ ਸੰਸਥਾਵਾਂ ਦਾ ਕਹਿਣਾ ਹੈ ਕਿ ਕਈ ਅਪਰਾਧਕ ਸਿੰਡੀਕੇਟ, ਬੈਂਕ ਖਾਤਿਆਂ ਰਾਹੀਂ ਅਪਰਾਧਕ ਗਤੀਵਿਧੀਆਂ ਦੇ ਲਈ ਵਿਦਿਆਰਥੀਆਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਆਸਟ੍ਰੇਲੀਅਨ ਫੈਡਰਲ ਪੁਲਿਸ ਨੇ 39 ਯੂਨੀਵਰਸਿਟੀਆਂ ਅੰਦਰ 7 ਵੱਖ-ਵੱਖ ਭਾਸ਼ਾਵਾਂ ਵਿੱਚ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਆਸਟ੍ਰੇਲੀਆ ਵਿੱਚ ਅਪਰਾਧਕ ਕਾਨੂੰਨਾਂ ਤੋਂ ਅਣਜਾਣ ਕੌਮਤਾਂਰੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਸਕੇ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ…

Published

By Madina Jaffari

Presented by Patras Masih

Source: SBS

Skip to podcast episode content

ਆਸਟ੍ਰੇਲੀਅਨ ਫੈਡਰਲ ਪੁਲਿਸ ਅਤੇ ਵਿੱਤੀ ਸੰਸਥਾਵਾਂ ਦਾ ਕਹਿਣਾ ਹੈ ਕਿ ਕਈ ਅਪਰਾਧਕ ਸਿੰਡੀਕੇਟ, ਬੈਂਕ ਖਾਤਿਆਂ ਰਾਹੀਂ ਅਪਰਾਧਕ ਗਤੀਵਿਧੀਆਂ ਦੇ ਲਈ ਵਿਦਿਆਰਥੀਆਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਆਸਟ੍ਰੇਲੀਅਨ ਫੈਡਰਲ ਪੁਲਿਸ ਨੇ 39 ਯੂਨੀਵਰਸਿਟੀਆਂ ਅੰਦਰ 7 ਵੱਖ-ਵੱਖ ਭਾਸ਼ਾਵਾਂ ਵਿੱਚ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਆਸਟ੍ਰੇਲੀਆ ਵਿੱਚ ਅਪਰਾਧਕ ਕਾਨੂੰਨਾਂ ਤੋਂ ਅਣਜਾਣ ਕੌਮਤਾਂਰੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਸਕੇ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ…

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ। ਸਾਨੂੰ ਫੇਸਬੁੱਕ 

ਤੇ ਟਵਿੱਟਰ ਉੱਤੇ ਵੀ ਫਾਲੋ ਕਰੋ ।

Latest podcast episodes

Follow SBS Punjabi

Download our apps

Watch on SBS

Punjabi News

Stream now