People inspect the wreckage of vehicles the day after a deadly train blast, in Quetta, Pakistan, 25 May 2026. An explosion targeted a train in Balochistan's provincial capital, Quetta, on 24 May 2026, killing at least 24 people and wounding more than 50 others, according to officials. Source: EPA / FAYYAZ AHMED/EPA
ਐਤਵਾਰ ਨੂੰ ਪਾਕਿਸਤਾਨ ਦੇ ਦੱਖਣ-ਪੱਛਮੀ ਸ਼ਹਿਰ ਕੁਏਟਾ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੀ ਕਾਰ ਨੂੰ ਉਸ ਸਮੇਂ ਰੇਲਵੇ ਟ੍ਰੈਕ ਦੇ ਨੇੜੇ ਉਡਾ ਦਿੱਤਾ ਜਦੋਂ ਉੱਥੋਂ ਇੱਕ ਯਾਤਰੀ ਰੇਲ-ਗੱਡੀ ਲੰਘ ਰਹੀ ਸੀ। ਇਸ ਹਮਲੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ 70 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪਾਕਿਸਤਾਨ ਦੀ ਕੇਂਦਰੀ ਸਰਕਾਰ ਤੋਂ ਅਜ਼ਾਦੀ ਦੀ ਮੰਗ ਕਰਨ ਵਾਲੇ ਪਾਬੰਦੀਸ਼ੁਦਾ ਸੰਗਠਨ ਬਲੋਚ ਲਿਬਰੇਸ਼ਨ ਆਰਮੀ (BLA) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। Published 27 May 2026 12:01pm
By Puneet Dhingra
Presented by Masood Malhi
Source: SBS
Skip to podcast episode content Share this with family and friends
ਐਤਵਾਰ ਨੂੰ ਪਾਕਿਸਤਾਨ ਦੇ ਦੱਖਣ-ਪੱਛਮੀ ਸ਼ਹਿਰ ਕੁਏਟਾ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੀ ਕਾਰ ਨੂੰ ਉਸ ਸਮੇਂ ਰੇਲਵੇ ਟ੍ਰੈਕ ਦੇ ਨੇੜੇ ਉਡਾ ਦਿੱਤਾ ਜਦੋਂ ਉੱਥੋਂ ਇੱਕ ਯਾਤਰੀ ਰੇਲ-ਗੱਡੀ ਲੰਘ ਰਹੀ ਸੀ। ਇਸ ਹਮਲੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ 70 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪਾਕਿਸਤਾਨ ਦੀ ਕੇਂਦਰੀ ਸਰਕਾਰ ਤੋਂ ਅਜ਼ਾਦੀ ਦੀ ਮੰਗ ਕਰਨ ਵਾਲੇ ਪਾਬੰਦੀਸ਼ੁਦਾ ਸੰਗਠਨ ਬਲੋਚ ਲਿਬਰੇਸ਼ਨ ਆਰਮੀ (BLA) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।