ਸੰਨੀ ਦਿਓਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦੱਸਿਆ ਹੈ ਕਿ ਉਹ ਜਲਦ ਹੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਜਾਟ' ਦਾ ਸੀਕੁਅਲ ਲੈ ਕੇ ਆ ਰਹੇ ਹਨ। 'ਜਾਟ 2' ਨੂੰ ਵੀ ਪਹਿਲੀ ਫਿਲਮ ਵਾਂਗ ਗੋਪੀਚੰਦ ਮਾਲਨੇਨੀ ਹੀ ਡਾਇਰੈਕਟ ਕਰਨਗੇ। ਹਾਲਾਂਕਿ 'ਜਾਟ' ਫਿਲਮ ਬਾਕਸ-ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਵਿਖਾ ਰਹੀ ਹੈ। ਇਸ ਤੋਂ ਇਲਾਵਾ ਹੋਰ ਕਿਹੜੀਆਂ ਨੇ ਖਬਰਾਂ ਭਾਰਤੀ ਫਿਲਮ ਇੰਡਸਟਰੀ ਤੋਂ, ਜਾਨਣ ਲਈ ਸੁਣੋ ਇਹ ਪੌਡਕਾਸਟ..
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





