SKIP TO MAIN CONTENT

ਆਸਟ੍ਰੇਲੀਆ ਵਿੱਚ ‘ਸੁਪਰ-K ਫਲੂ’ ਦਾ ਖਤਰਾ ਵਧਿਆ, ਮਾਹਰਾਂ ਵੱਲੋਂ ਅਪ੍ਰੈਲ-ਮਈ ਵਿੱਚ ਟੀਕਾਕਰਨ ਦੀ ਅਪੀਲ

Winter Viruses
FILE - A pharmacist gives a patient a flu shot in Miami on Sept. 9, 2025. (AP Photo/Daniel Kozin, File) Source: AP / Daniel Kozin/AP

ਆਸਟ੍ਰੇਲੀਆ ਵਿੱਚ ਇਸ ਸਾਲ ਫਲੂ ਦਾ ਮੌਸਮ ਆਮ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ, ਜਿਸਨੂੰ ‘ਸੁਪਰ-K ਫਲੂ’ ਦੇ ਨਾਮ ਨਾਲ ਵੀ ਜੋੜਿਆ ਜਾ ਰਿਹਾ ਹੈ। ਪਿਛਲੇ ਸਾਲ ਰਿਕਾਰਡ ਪੱਧਰ ‘ਤੇ ਮੌਤਾਂ ਅਤੇ ਕੇਸ ਸਾਹਮਣੇ ਆਉਣ ਤੋਂ ਬਾਅਦ ਮਾਹਰ ਘੱਟ ਟੀਕਾਕਰਨ ਦਰ ‘ਤੇ ਚਿੰਤਾ ਜਤਾ ਰਹੇ ਹਨ। ਸਿਹਤ ਮਾਹਰਾਂ ਨੇ ਖ਼ਾਸ ਕਰਕੇ ਵੱਡੀ ਉਮਰ ਦੇ ਲੋਕਾਂ ਸਮੇਤ, ਸਭ ਨੂੰ ਅਪ੍ਰੈਲ ਅਤੇ ਮਈ ਦੌਰਾਨ ਫਲੂ ਵੈਕਸੀਨ ਲਗਵਾਉਣ ਦੀ ਸਲਾਹ ਦਿੱਤੀ ਹੈ।

Published

By Greg Dyett

Presented by Jyotika

Source: SBS

Skip to podcast episode content

ਆਸਟ੍ਰੇਲੀਆ ਵਿੱਚ ਇਸ ਸਾਲ ਫਲੂ ਦਾ ਮੌਸਮ ਆਮ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ, ਜਿਸਨੂੰ ‘ਸੁਪਰ-K ਫਲੂ’ ਦੇ ਨਾਮ ਨਾਲ ਵੀ ਜੋੜਿਆ ਜਾ ਰਿਹਾ ਹੈ। ਪਿਛਲੇ ਸਾਲ ਰਿਕਾਰਡ ਪੱਧਰ ‘ਤੇ ਮੌਤਾਂ ਅਤੇ ਕੇਸ ਸਾਹਮਣੇ ਆਉਣ ਤੋਂ ਬਾਅਦ ਮਾਹਰ ਘੱਟ ਟੀਕਾਕਰਨ ਦਰ ‘ਤੇ ਚਿੰਤਾ ਜਤਾ ਰਹੇ ਹਨ। ਸਿਹਤ ਮਾਹਰਾਂ ਨੇ ਖ਼ਾਸ ਕਰਕੇ ਵੱਡੀ ਉਮਰ ਦੇ ਲੋਕਾਂ ਸਮੇਤ, ਸਭ ਨੂੰ ਅਪ੍ਰੈਲ ਅਤੇ ਮਈ ਦੌਰਾਨ ਫਲੂ ਵੈਕਸੀਨ ਲਗਵਾਉਣ ਦੀ ਸਲਾਹ ਦਿੱਤੀ ਹੈ।

ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ

Latest podcast episodes

Follow SBS Punjabi

Download our apps

Watch on SBS

Punjabi News

Stream now