SKIP TO MAIN CONTENT

ਖ਼ਬਰਨਾਮਾ: ਸੁਪਰਐਨੂਏਸ਼ਨ ਸਕੀਮ ’ਤੇ ਛਿੜੀ ਬਹਿਸ, ਸਰਕਾਰ ਵੱਲੋਂ ਵਨ ਨੇਸ਼ਨ ਦੀ ਆਲੋਚਨਾ

PUNJABI_17082026_Lead image newsflash.png
ਸੁਪਰਐਨੂਏਸ਼ਨ ਸਕੀਮ ਨੂੰ ਲੈ ਕੇ ਵਨ ਨੇਸ਼ਨ ਪਾਰਟੀ ਦੀ ਮੁਖੀ ਪੌਲੀਨ ਹੈਨਸਨ ਦੇ ਬਿਆਨ ਦੀ ਖਜ਼ਾਨਾ ਮੰਤਰੀ ਜਿਮ ਚਾਲਮਰਜ਼ ਨੇ ਆਲੋਚਨਾ ਕੀਤੀ ਹੈ। Credit: AAP Image

ਵਨ ਨੇਸ਼ਨ ਪਾਰਟੀ ’ਤੇ ਆਸਟ੍ਰੇਲੀਆ ਦੀ ਸੁਪਰਐਨੂਏਸ਼ਨ ਸਕੀਮ ਨੂੰ ਖਤਮ ਕਰਨ ਦੀ ਕੋਸ਼ਿਸ਼ ਦੇ ਦੋਸ਼ ਲੱਗ ਰਹੇ ਹਨ, ਕਿਉਂਕਿ ਪਾਰਟੀ ਦੀ ਆਗੂ ਪੌਲੀਨ ਹੈਨਸਨ ਨੇ ਲਾਜ਼ਮੀ ਰਿਟਾਇਰਮੈਂਟ ਬਚਤ ਸਕੀਮ ਨੂੰ ਨਾਕਾਮ ਦੱਸਦੇ ਹੋਏ ਇਹ ਕਿਹਾ ਹੈ ਕਿ ਲੋਕਾਂ ਨੂੰ ਆਪਣੀ ਸੁਪਰ ਦੀ ਰਕਮ ਸਮੇਂ ਤੋਂ ਪਹਿਲਾਂ ਕੱਢਣ ਦੀ ਇਜਾਜ਼ਤ ਦੇਣ ਵਾਲੇ ਨਿਯਮਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਇਸ ਪੈਸੇ ਦੀ ਵਰਤੋਂ ਘਰ ਦੀਆਂ ਕਿਸ਼ਤਾਂ ਅਤੇ ਰੋਜ਼ਾਨਾ ਦੇ ਖਰਚਿਆਂ ਲਈ ਵੀ ਕੀਤੀ ਜਾ ਸਕੇ।ਖਜ਼ਾਨਚੀ ਜਿਮ ਚਾਲਮਰਜ਼ ਨੇ ਇਸ ਵਿਚਾਰ ਦੀ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਲਾਜ਼ਮੀ ਸੁਪਰਐਨੂਏਸ਼ਨ ਪ੍ਰਣਾਲੀ ਨੂੰ ਖਤਮ ਕਰਨ ਦੀਆਂ ਮੰਗਾਂ ਆਸਟ੍ਰੇਲੀਆਈ ਕਰਮਚਾਰੀਆਂ ਦੀ ਰਿਟਾਇਰਮੈਂਟ ਤੋਂ ਬਾਅਦ ਦੀ ਆਮਦਨ ਅਤੇ ਆਰਥਿਕ ਸੁਰੱਖਿਆ ਲਈ ਖਤਰਾ ਹਨ।ਇਹ ਅਤੇ ਹੋਰ ਅਹਿਮ ਖ਼ਬਰਾਂ ਲਈ ਸੁਣੋ ਖ਼ਬਰਨਾਮਾ…

Published

By Patras Masih

Presented by Patras Masih

Source: SBS

Skip to podcast episode content

ਵਨ ਨੇਸ਼ਨ ਪਾਰਟੀ ’ਤੇ ਆਸਟ੍ਰੇਲੀਆ ਦੀ ਸੁਪਰਐਨੂਏਸ਼ਨ ਸਕੀਮ ਨੂੰ ਖਤਮ ਕਰਨ ਦੀ ਕੋਸ਼ਿਸ਼ ਦੇ ਦੋਸ਼ ਲੱਗ ਰਹੇ ਹਨ, ਕਿਉਂਕਿ ਪਾਰਟੀ ਦੀ ਆਗੂ ਪੌਲੀਨ ਹੈਨਸਨ ਨੇ ਲਾਜ਼ਮੀ ਰਿਟਾਇਰਮੈਂਟ ਬਚਤ ਸਕੀਮ ਨੂੰ ਨਾਕਾਮ ਦੱਸਦੇ ਹੋਏ ਇਹ ਕਿਹਾ ਹੈ ਕਿ ਲੋਕਾਂ ਨੂੰ ਆਪਣੀ ਸੁਪਰ ਦੀ ਰਕਮ ਸਮੇਂ ਤੋਂ ਪਹਿਲਾਂ ਕੱਢਣ ਦੀ ਇਜਾਜ਼ਤ ਦੇਣ ਵਾਲੇ ਨਿਯਮਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਇਸ ਪੈਸੇ ਦੀ ਵਰਤੋਂ ਘਰ ਦੀਆਂ ਕਿਸ਼ਤਾਂ ਅਤੇ ਰੋਜ਼ਾਨਾ ਦੇ ਖਰਚਿਆਂ ਲਈ ਵੀ ਕੀਤੀ ਜਾ ਸਕੇ।ਖਜ਼ਾਨਚੀ ਜਿਮ ਚਾਲਮਰਜ਼ ਨੇ ਇਸ ਵਿਚਾਰ ਦੀ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਲਾਜ਼ਮੀ ਸੁਪਰਐਨੂਏਸ਼ਨ ਪ੍ਰਣਾਲੀ ਨੂੰ ਖਤਮ ਕਰਨ ਦੀਆਂ ਮੰਗਾਂ ਆਸਟ੍ਰੇਲੀਆਈ ਕਰਮਚਾਰੀਆਂ ਦੀ ਰਿਟਾਇਰਮੈਂਟ ਤੋਂ ਬਾਅਦ ਦੀ ਆਮਦਨ ਅਤੇ ਆਰਥਿਕ ਸੁਰੱਖਿਆ ਲਈ ਖਤਰਾ ਹਨ।ਇਹ ਅਤੇ ਹੋਰ ਅਹਿਮ ਖ਼ਬਰਾਂ ਲਈ ਸੁਣੋ ਖ਼ਬਰਨਾਮਾ…

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now