SKIP TO MAIN CONTENT

ਖ਼ਬਰਨਾਮਾ : ਘਰਾਂ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ, ਨਵੇਂ ਖਰੀਦਦਾਰਾਂ ਨੂੰ ਨਹੀਂ ਮਿਲਿਆ ਵਿਆਜ ਕਟੌਤੀਆਂ ਦਾ ਲਾਭ

Propert in 2018
Source: AAP

ਤੇਜ਼ੀ ਨਾਲ ਵੱਧ ਰਹੀਆਂ ਘਰਾਂ ਦੀਆਂ ਕੀਮਤਾਂ ਦੇ ਚਲਦਿਆਂ ਨਵੇਂ ਖਰੀਦਦਾਰਾਂ ਨੂੰ ਵਿਆਜ ਦਰਾਂ ਵਿੱਚ ਹੋਈਆਂ ਪਿਛਲੀਆਂ ਤਿੰਨ ਕਟੌਤੀਆਂ ਦਾ ਲਾਭ ਨਹੀਂ ਮਿਲ ਸਕਿਆ ਹੈ। ਪ੍ਰਾਪਰਟੀ ਵਿਸ਼ਲੇਸ਼ਣ ਫਰਮ ਕੋਟੈਲਿਟੀ ਦੇ ਨਵੇਂ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਨਵੰਬਰ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਇੱਕ ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਜਿਸ ਨਾਲ ਔਸਤ ਰਿਹਾਇਸ਼ ਦੀ ਕੀਮਤ ਹੁਣ ਲਗਭਗ 8,90,000 ਡਾਲਰ ਦਰਜ ਕੀਤੀ ਗਈ ਹੈ। ਇਹ ਅਕਤੂਬਰ ਵਿੱਚ ਆਏ ਉਸ ਧਮਾਕੇਦਾਰ ਨਤੀਜੇ ਤੋਂ ਬਾਅਦ ਦੇਖਣ ਨੂੰ ਮਿਲ ਰਿਹਾ ਹੈ, ਜਦੋਂ ਕੀਮਤਾਂ 1.1 ਪ੍ਰਤੀਸ਼ਤ ਦੀ ਦਰ ਨਾਲ ਵਧੀਆਂ ਸਨ। ਕਾਬਿਲੇਗੌਰ ਹੈ ਕਿ ਅਗਲੇ ਹਫ਼ਤੇ ਹੋਣ ਵਾਲੀ ਰਿਜ਼ਰਵ ਬੈਂਕ ਦੀ ਮੌਜੂਦਾ ਸਾਲ ਦੀ ਆਖਰੀ ਮੀਟਿੰਗ ਦੌਰਾਨ ਬਦਲਾਅ ਦੀ ਕੋਈ ਉਮੀਦ ਨਹੀਂ ਹੈ। ਇਹ ਅਤੇ ਹੋਰ ਅਹਿਮ ਖਬਰਾਂ ਲਈ ਸੁਣੋ ਇਹ ਪੌਡਕਾਸਟ

Published

By Patras Masih

Presented by Patras Masih

Source: SBS

Skip to podcast episode content

ਤੇਜ਼ੀ ਨਾਲ ਵੱਧ ਰਹੀਆਂ ਘਰਾਂ ਦੀਆਂ ਕੀਮਤਾਂ ਦੇ ਚਲਦਿਆਂ ਨਵੇਂ ਖਰੀਦਦਾਰਾਂ ਨੂੰ ਵਿਆਜ ਦਰਾਂ ਵਿੱਚ ਹੋਈਆਂ ਪਿਛਲੀਆਂ ਤਿੰਨ ਕਟੌਤੀਆਂ ਦਾ ਲਾਭ ਨਹੀਂ ਮਿਲ ਸਕਿਆ ਹੈ। ਪ੍ਰਾਪਰਟੀ ਵਿਸ਼ਲੇਸ਼ਣ ਫਰਮ ਕੋਟੈਲਿਟੀ ਦੇ ਨਵੇਂ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਨਵੰਬਰ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਇੱਕ ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਜਿਸ ਨਾਲ ਔਸਤ ਰਿਹਾਇਸ਼ ਦੀ ਕੀਮਤ ਹੁਣ ਲਗਭਗ 8,90,000 ਡਾਲਰ ਦਰਜ ਕੀਤੀ ਗਈ ਹੈ। ਇਹ ਅਕਤੂਬਰ ਵਿੱਚ ਆਏ ਉਸ ਧਮਾਕੇਦਾਰ ਨਤੀਜੇ ਤੋਂ ਬਾਅਦ ਦੇਖਣ ਨੂੰ ਮਿਲ ਰਿਹਾ ਹੈ, ਜਦੋਂ ਕੀਮਤਾਂ 1.1 ਪ੍ਰਤੀਸ਼ਤ ਦੀ ਦਰ ਨਾਲ ਵਧੀਆਂ ਸਨ। ਕਾਬਿਲੇਗੌਰ ਹੈ ਕਿ ਅਗਲੇ ਹਫ਼ਤੇ ਹੋਣ ਵਾਲੀ ਰਿਜ਼ਰਵ ਬੈਂਕ ਦੀ ਮੌਜੂਦਾ ਸਾਲ ਦੀ ਆਖਰੀ ਮੀਟਿੰਗ ਦੌਰਾਨ ਬਦਲਾਅ ਦੀ ਕੋਈ ਉਮੀਦ ਨਹੀਂ ਹੈ। ਇਹ ਅਤੇ ਹੋਰ ਅਹਿਮ ਖਬਰਾਂ ਲਈ ਸੁਣੋ ਇਹ ਪੌਡਕਾਸਟ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ

Latest podcast episodes

Follow SBS Punjabi

Download our apps

Watch on SBS

Punjabi News

Stream now