NSW Police and forensic officers at a triple domestic violence murder crime scene in Sydney, Tuesday, May 19, 2026. A man has been charged with murder after police found the bodies of a woman and two children inside a home in an alleged domestic violence incident. Source: AAP / DEAN LEWINS/AAPIMAGE
ਸਿਡਨੀ ਦੇ ਦੱਖਣ-ਪੱਛਮੀ ਇਲਾਕੇ ਵਿੱਚ ਸੋਮਵਾਰ ਰਾਤ ਇੱਕ ਘਰ ਅੰਦਰ ਇੱਕ ਔਰਤ ਅਤੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ 47 ਵਿਅਕਤੀ 'ਤੇ ਕਤਲ ਦੇ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੂੰ ਸੋਮਵਾਰ ਰਾਤ ਕਰੀਬ 8 ਵਜੇ ਕੈਂਪਬੈਲਟਾਊਨ ਦੇ ਇੱਕ ਘਰ ਵਿੱਚ ਬੁਲਾਇਆ ਗਿਆ ਸੀ। ਪ੍ਰੀਮੀਅਰ ਕ੍ਰਿਸ ਮਿੰਨਜ਼ ਨੇ ਇਸ ਤਿਹਰੇ ਕਤਲ ਮਾਮਲੇ ਤੋਂ ਬਾਅਦ ਘਰੇਲੂ ਹਿੰਸਾ ਰੋਕਥਾਮ ਲਈ ਹੋਰ ਫੰਡਿੰਗ ਦੇਣ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਹੈਰਾਨ ਕਰਨ ਵਾਲਾ ਅਪਰਾਧ ਦੱਸਿਆ ਅਤੇ ਕਿਹਾ ਕਿ ਲੋਕਾਂ ਦਾ ਗੁੱਸੇ ਵਿੱਚ ਅਤੇ ਦੁਖੀ ਹੋਣਾ ਬਿਲਕੁਲ ਜਾਇਜ਼ ਹੈ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ। Published 19 May 2026 4:00pm
By Puneet Dhingra
Presented by Puneet Dhingra
Source: SBS
Skip to podcast episode content Share this with family and friends
ਸਿਡਨੀ ਦੇ ਦੱਖਣ-ਪੱਛਮੀ ਇਲਾਕੇ ਵਿੱਚ ਸੋਮਵਾਰ ਰਾਤ ਇੱਕ ਘਰ ਅੰਦਰ ਇੱਕ ਔਰਤ ਅਤੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ 47 ਵਿਅਕਤੀ 'ਤੇ ਕਤਲ ਦੇ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੂੰ ਸੋਮਵਾਰ ਰਾਤ ਕਰੀਬ 8 ਵਜੇ ਕੈਂਪਬੈਲਟਾਊਨ ਦੇ ਇੱਕ ਘਰ ਵਿੱਚ ਬੁਲਾਇਆ ਗਿਆ ਸੀ। ਪ੍ਰੀਮੀਅਰ ਕ੍ਰਿਸ ਮਿੰਨਜ਼ ਨੇ ਇਸ ਤਿਹਰੇ ਕਤਲ ਮਾਮਲੇ ਤੋਂ ਬਾਅਦ ਘਰੇਲੂ ਹਿੰਸਾ ਰੋਕਥਾਮ ਲਈ ਹੋਰ ਫੰਡਿੰਗ ਦੇਣ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਹੈਰਾਨ ਕਰਨ ਵਾਲਾ ਅਪਰਾਧ ਦੱਸਿਆ ਅਤੇ ਕਿਹਾ ਕਿ ਲੋਕਾਂ ਦਾ ਗੁੱਸੇ ਵਿੱਚ ਅਤੇ ਦੁਖੀ ਹੋਣਾ ਬਿਲਕੁਲ ਜਾਇਜ਼ ਹੈ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।