A composite created on Thursday, September 24, 2026, featuring an image of a Medicare card with code overlaid and Prime Minister Anthony Albanese, following revelations that an OpenAI agent gained unauthorised access to the Medicare Statistics Reporting Service in June. (AAP Image/Susie Dodds / Pictures: Tracey Nearmy, Lukas Coch and Dan Himbrechts) Source: AAP / Susie Dodds/AAPIMAGE
ਕਾਰਜਕਾਰੀ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਦਾ ਕਹਿਣਾ ਹੈ ਕਿ ਸੰਘੀ ਸਰਕਾਰ ਨੇ ਮੈਡੀਕੇਅਰ ਪੋਰਟਲ ਹੈਕ ਦੀ ਜਾਂਚ ਲਈ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਮਾਰਲਸ ਨੇ ਪੁਸ਼ਟੀ ਕੀਤੀ ਹੈ ਕਿ OpenAI ਦੇ ਏਜੰਟ ਨੇ ਜੂਨ ਵਿੱਚ ਮੈਡੀਕੇਅਰ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਹਾਸਲ ਕੀਤੀ ਸੀ ਅਤੇ ਉਨ੍ਹਾਂ ਦੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ, ਹਾਲਾਂਕਿ ਇਸ ਸਾਈਬਰ ਹਮਲੇ ਦਾ ਪ੍ਰਭਾਵ ਮਾਮੂਲੀ ਹੈ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਕੰਪਨੀ ਅਤੇ ਇਸ ਦੇ CEO ਸੈਮ ਆਲਟਮੈਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਮੁਤਾਬਕ ਜੂਨ ਵਿੱਚ ਹੋਈ ਇਸ ਘਟਨਾ ਨੂੰ ਰਿਪੋਰਟ ਕਰਨ ਵਿੱਚ ਕੰਪਨੀ ਵੱਲੋਂ ਕੀਤੀ ਗਈ ਦੇਰੀ ਸਵੀਕਾਰਯੋਗ ਨਹੀਂ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ। Published 24 September 2026 4:00pm
By Puneet Dhingra
Presented by Puneet Dhingra
Source: SBS
Skip to podcast episode content Share this with family and friends
ਕਾਰਜਕਾਰੀ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਦਾ ਕਹਿਣਾ ਹੈ ਕਿ ਸੰਘੀ ਸਰਕਾਰ ਨੇ ਮੈਡੀਕੇਅਰ ਪੋਰਟਲ ਹੈਕ ਦੀ ਜਾਂਚ ਲਈ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਮਾਰਲਸ ਨੇ ਪੁਸ਼ਟੀ ਕੀਤੀ ਹੈ ਕਿ OpenAI ਦੇ ਏਜੰਟ ਨੇ ਜੂਨ ਵਿੱਚ ਮੈਡੀਕੇਅਰ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਹਾਸਲ ਕੀਤੀ ਸੀ ਅਤੇ ਉਨ੍ਹਾਂ ਦੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ, ਹਾਲਾਂਕਿ ਇਸ ਸਾਈਬਰ ਹਮਲੇ ਦਾ ਪ੍ਰਭਾਵ ਮਾਮੂਲੀ ਹੈ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਕੰਪਨੀ ਅਤੇ ਇਸ ਦੇ CEO ਸੈਮ ਆਲਟਮੈਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਮੁਤਾਬਕ ਜੂਨ ਵਿੱਚ ਹੋਈ ਇਸ ਘਟਨਾ ਨੂੰ ਰਿਪੋਰਟ ਕਰਨ ਵਿੱਚ ਕੰਪਨੀ ਵੱਲੋਂ ਕੀਤੀ ਗਈ ਦੇਰੀ ਸਵੀਕਾਰਯੋਗ ਨਹੀਂ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।