SKIP TO MAIN CONTENT

ਟੈਕਸ ਰਿਟਰਨ ਦਾਇਰ ਕਰਨ ਸਮੇਂ ਕੀ ਜਾਣਨਾ ਜ਼ਰੂਰੀ ਹੈ, ਅਤੇ ਕਿਹੜੀਆਂ ਗੱਲਾਂ ਦਾ ਰੱਖਣਾ ਹੈ ਖ਼ਾਸ ਧਿਆਨ?

cutout pics (3).jpg
ਇਸ ਟੈਕਸ ਸੀਜ਼ਨ ATO ਉਨ੍ਹਾਂ ਖੇਤਰਾਂ 'ਤੇ ਧਿਆਨ ਕੇਂਦਰਿਤ ਕਰੇਗਾ ਜਿੱਥੇ ਟੈਕਸਦਾਤਾਵਾਂ ਦੁਆਰਾ ਕੰਮ ਨਾਲ ਸਬੰਧਤ ਕਟੌਤੀਆਂ, ਖਰਚਿਆਂ ਸਬੰਧੀ ਗਲਤੀਆਂ ਹੋਣ ਦੀ ਸੰਭਾਵਨਾ ਹੈ। Credit: Background: Pexels, foreground: supplied

ਵਿੱਤੀ ਵਰ੍ਹਾ ਖ਼ਤਮ ਹੋਣ ਤੋਂ ਬਾਅਦ ਟੈਕਸ ਰਿਟਰਨ ਭਰਨ ਦੀ ਤਿਆਰੀ ਸ਼ੁਰੂ ਹੋ ਜਾਂਦੀ ਹੈ। ਪਰ ਟੈਕਸ ਰਿਟਰਨ ਕਿਵੇਂ ਭਰੀਏ, ਕਿਹੜੇ ਦਸਤਾਵੇਜ਼ ਲੋੜੀਂਦੇ ਹਨ ਅਤੇ ਕਿਹੜੀਆਂ ਆਮ ਗਲਤੀਆਂ ਤੋਂ ਬਚਣਾ ਚਾਹੀਦਾ ਹੈ? ਇਸ ਪੌਡਕਾਸਟ ਵਿੱਚ ਟੈਕਸ ਮਾਹਿਰ ਟੈਕਸ ਰਿਟਰਨ ਨਾਲ ਜੁੜੇ ਅਹਿਮ ਨੁਕਤਿਆਂ ਬਾਰੇ ਸੌਖੀ ਭਾਸ਼ਾ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ।

Published

Updated

By Shyna Kalra

Presented by Jasdeep Kaur

Source: SBS

Skip to podcast episode content

ਵਿੱਤੀ ਵਰ੍ਹਾ ਖ਼ਤਮ ਹੋਣ ਤੋਂ ਬਾਅਦ ਟੈਕਸ ਰਿਟਰਨ ਭਰਨ ਦੀ ਤਿਆਰੀ ਸ਼ੁਰੂ ਹੋ ਜਾਂਦੀ ਹੈ। ਪਰ ਟੈਕਸ ਰਿਟਰਨ ਕਿਵੇਂ ਭਰੀਏ, ਕਿਹੜੇ ਦਸਤਾਵੇਜ਼ ਲੋੜੀਂਦੇ ਹਨ ਅਤੇ ਕਿਹੜੀਆਂ ਆਮ ਗਲਤੀਆਂ ਤੋਂ ਬਚਣਾ ਚਾਹੀਦਾ ਹੈ? ਇਸ ਪੌਡਕਾਸਟ ਵਿੱਚ ਟੈਕਸ ਮਾਹਿਰ ਟੈਕਸ ਰਿਟਰਨ ਨਾਲ ਜੁੜੇ ਅਹਿਮ ਨੁਕਤਿਆਂ ਬਾਰੇ ਸੌਖੀ ਭਾਸ਼ਾ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ।

ਬੇਦਾਅਵਾ: ਇਹ ਸਮੱਗਰੀ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹੈ ਅਤੇ ਇਸਨੂੰ ਪੇਸ਼ੇਵਰ ਸਲਾਹਕਾਰਾਂ ਨਾਲ ਸਲਾਹ-ਮਸ਼ਵਰੇ ਦੇ ਬਦਲ ਵਜੋਂ ਵਰਤਿਆ ਨਹੀਂ ਜਾਣਾ ਚਾਹੀਦਾ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now