SKIP TO MAIN CONTENT

ਖ਼ਬਰਨਾਮਾ: ਰੂਸ, ਈਰਾਨ ਅਤੇ ਚੀਨ ਸਮੇਤ ਕਈ ਦੇਸ਼ਾਂ ਦੀ ਸ਼ਮੂਲੀਅਤ ਨਾਲ BRICS ਸੰਮੇਲਨ ਨਵੀਂ ਦਿੱਲੀ ਵਿੱਚ ਸ਼ੁਰੂ

India: Russia's President Putin visits India
ਪਾਲਮ ਏਅਰ ਬੇਸ 'ਤੇ ਆਮਦ ਸਮਾਰੋਹ ਦੌਰਾਨ ਭਾਰਤ ਦੇ ਮੈਲਬੌਰਨ ਸਥਿਤ ਸਾਬਕਾ ਕੌਂਸਲ ਜਨਰਲ ਡਾ. ਸੁਸ਼ੀਲ ਕੁਮਾਰ (ਖੱਬੇ) ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (ਖੱਬੇ ਤੋਂ ਦੂਜੇ) ਦਿਖਾਈ ਦੇ ਰਹੇ ਹਨ। Source: SIPA USA / Kristina Solovyova/Kristina Solovyova/POOL/TASS/Sipa USA

ਯੂਕਰੇਨ ਅਤੇ ਈਰਾਨ ਨਾਲ ਜੁੜੇ ਤਣਾਅਪੂਰਨ ਅੰਤਰਰਾਸ਼ਟਰੀ ਮਾਹੌਲ ਦੇ ਵਿਚਕਾਰ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਵੀਂ ਦਿੱਲੀ ਪਹੁੰਚੇ ਹਨ, ਜਿੱਥੇ ਬ੍ਰਿਕਸ (BRICS) ਸੰਮੇਲਨ ਹੋਣ ਵਾਲਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸੰਮੇਲਨ ਦੌਰਾਨ ਮੱਧ ਪੂਰਬ ਅਤੇ ਯੂਕਰੇਨ ਵਿੱਚ ਜਾਰੀ ਸੰਘਰਸ਼ ਮੁੱਖ ਚਰਚਾ ਦੇ ਕੇਂਦਰ ਵਿੱਚ ਰਹਿਣਗੇ, ਜਦੋਂਕਿ ਗਲੋਬਲ ਆਰਥਿਕ ਚੁਣੌਤੀਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਨ੍ਹਾਂ ਅਤੇ ਹੋਰ ਅਹਿਮ ਖ਼ਬਰਾਂ ਬਾਰੇ ਜਾਣਨ ਲਈ ਸੁਣੋ ਇਹ ਪੌਡਕਾਸਟ।

Published

By Shyna Kalra

Presented by Shyna Kalra

Source: SBS

Skip to podcast episode content

ਯੂਕਰੇਨ ਅਤੇ ਈਰਾਨ ਨਾਲ ਜੁੜੇ ਤਣਾਅਪੂਰਨ ਅੰਤਰਰਾਸ਼ਟਰੀ ਮਾਹੌਲ ਦੇ ਵਿਚਕਾਰ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਵੀਂ ਦਿੱਲੀ ਪਹੁੰਚੇ ਹਨ, ਜਿੱਥੇ ਬ੍ਰਿਕਸ (BRICS) ਸੰਮੇਲਨ ਹੋਣ ਵਾਲਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸੰਮੇਲਨ ਦੌਰਾਨ ਮੱਧ ਪੂਰਬ ਅਤੇ ਯੂਕਰੇਨ ਵਿੱਚ ਜਾਰੀ ਸੰਘਰਸ਼ ਮੁੱਖ ਚਰਚਾ ਦੇ ਕੇਂਦਰ ਵਿੱਚ ਰਹਿਣਗੇ, ਜਦੋਂਕਿ ਗਲੋਬਲ ਆਰਥਿਕ ਚੁਣੌਤੀਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਨ੍ਹਾਂ ਅਤੇ ਹੋਰ ਅਹਿਮ ਖ਼ਬਰਾਂ ਬਾਰੇ ਜਾਣਨ ਲਈ ਸੁਣੋ ਇਹ ਪੌਡਕਾਸਟ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now