SKIP TO MAIN CONTENT

ਵਿਸਾਖੀ ਦਾ ਸੱਭਿਆਚਾਰਕ, ਇਤਿਹਾਸਕ ਅਤੇ ਧਾਰਮਿਕ ਮਹੱਤਵ

vaisakhi.jpg
ਐਸ ਬੀ ਐਸ ਪੰਜਾਬੀ ਵਲੋਂ ਸਾਰਿਆਂ ਨੂੰ ਵਸਾਖੀ ਮੁਬਾਰਕ Source: Pexels

ਇਸ ਵਿਸਾਖੀ ਵਿਸ਼ੇਸ਼ ਪੇਸ਼ਕਾਰੀ ਵਿੱਚ ਇਸ ਤਿਉਹਾਰ ਦੀ ਸੱਭਿਆਚਾਰਕ, ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਦੱਸਿਆ ਗਿਆ ਹੈ। ਵਿਸਾਖੀ ਪੰਜਾਬ ਦਾ ਮੌਸਮੀ ਤਿਉਹਾਰ ਹੈ। ਖਾਲਸਾ ਪੰਥ ਦੀ ਵੀਸਾਖੀ ਨਾਲ ਬਹੁਤ ਨੇੜਲਾ ਸਬੰਧ ਹੈ। 1699 ਦੀ ਵਿਸਾਖੀ ਵਾਲੇ ਦਿਨ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ।

Published

By Preetinder Grewal

Source: SBS

Skip to podcast episode content

ਇਸ ਵਿਸਾਖੀ ਵਿਸ਼ੇਸ਼ ਪੇਸ਼ਕਾਰੀ ਵਿੱਚ ਇਸ ਤਿਉਹਾਰ ਦੀ ਸੱਭਿਆਚਾਰਕ, ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਦੱਸਿਆ ਗਿਆ ਹੈ। ਵਿਸਾਖੀ ਪੰਜਾਬ ਦਾ ਮੌਸਮੀ ਤਿਉਹਾਰ ਹੈ। ਖਾਲਸਾ ਪੰਥ ਦੀ ਵੀਸਾਖੀ ਨਾਲ ਬਹੁਤ ਨੇੜਲਾ ਸਬੰਧ ਹੈ। 1699 ਦੀ ਵਿਸਾਖੀ ਵਾਲੇ ਦਿਨ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now