ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖਬਰਨਾਮਾ: ਯੂਰੋਪੀਅਨ ਯੂਨੀਅਨ ਨੇ ਆਸਟ੍ਰੇਲੀਆ ਨਾਲ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੁਝਾਅ

Australian Prime Minister Anthony Albanese (centre) joins other world leaders at the Inauguration Mass of Pope Leo XIV at St Peter’s Square in Vatican City, Sunday, May 18, 2025. (AAP Image/Flavio Brancaleone) NO ARCHIVING Source: AAP / FLAVIO BRANCALEONE/AAPIMAGE
ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜੀ ਨੇ ਪੋਪ ਲੀਓ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਨਾਲ ਨਾਲ ਵਿਸ਼ਵ ਨੇਤਾਵਾਂ ਨਾਲ ਵੀ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਯੂਰਪੀਅਨ ਯੂਨੀਅਨ ਨੇ ਆਸਟ੍ਰੇਲੀਆ ਨਾਲ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਸ ਖਬਰ ਸਮੇਤ ਦਿਨ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Share